ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੇ ਬਾਰਵੀਂ ਦੇ ਵਿਦਿਆਰਥੀਆਂ ਨੇ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੀਤੀ ਵਿਜਿਟ

ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੇ ਬਾਰਵੀਂ ਦੇ ਵਿਦਿਆਰਥੀਆਂ ਨੇ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੀਤੀ ਵਿਜਿਟ

ਅੰਮ੍ਰਿਤਸਰ 19 ਜੁਲਾਈ 2024--

        ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਕਰੀਅਰ ਗਾਈਡੈਂਸ ਦਿੱਤੀ ਜਾਂਦੀ ਹੈ ਇਸ ਕੌਂਸਲਿੰਗ ਕੜੀ ਵਿੱਚ ਅੱਜ ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਵਿਜਿਟ ਕੀਤਾ ਵਿਦਿਆਰਥੀਆਂ ਨੂੰ ਵਰਤਮਾਨ ਦੇ ਅਤੇ ਭਵਿੱਖ ਇਮਪਲੋਇਮੈਂਟ ਮਾਰਕੀਟ ਵਿੱਚ ਮਹੱਤਵਪੁਰਨ ਕਰੀਅਰ ਆਪਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਇਸ ਮੌਕੇ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕਰੀਅਰ ਕੌਸਲਰ ਵਿਭਾਗ ਦੇ ਮੁਖੀ ਵਰੂਣ ਨਈਅਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੈਡੀਕਲਨੋਨ-ਮੈਡੀਕਲਆਰਟਸ ਅਤੇ ਕਾਮਰਸ ਵੱਖ-ਵੱਖ ਖੇਤਰਾਂ ਵਿੱਚ ਕਰੀਅਰ ਆਪਸ਼ਨ ਬਾਰੇ ਜਾਣਕਾਰੀ ਦਿੱਤੀ

ਇਸ ਮੌਕੇ ਤੇ ਸ਼੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰਜਿਲ੍ਹਾ ਰੋਜ਼ਗਾਰ ਉਤਪੱਤੀਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋ ਪ੍ਰਤਿਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਿਵੇਂ ਕੀਤੀ ਜਾਂਦੀ ਹੈਬਾਰੇ  ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ ਕਰੀਅਰ ਕਾਉਂਸਲਰ ਸ਼੍ਰੀ ਗੋਰਵ ਕੁਮਾਰਵੱਲੋ ਵਿਦਿਆਰਥੀਆਂ ਨੂੰ ਵਿਦੇਸ਼ੀ ਰੋਜਗਾਰ ਅਤੇ ਵਿਦੇਸ਼ੀ ਪੜ੍ਹਾਈ ਸਬੰਧੀ ਜਾਣਕਾਰੀ ਦਿੱਤੀ ਗਈ

Tags:

Advertisement

Latest News

ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ
Indonesia,08,NOV,2025,(Azad Soch News):-  ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ।...
ਸਫੇਦ ਕੱਦੂ ਤੋਂ ਮਿਲਣ ਵਾਲੇ ਜਬਰਦਸਤ ਲਾਭ
ਵੱਡੀ ਡਿਵਾਈਸ ਕੰਪਨੀ ਐਪਲ ਨੇ ਨਵੀਂ M5 ਚਿੱਪ ਨਾਲ 14-ਇੰਚ ਮੈਕਬੁੱਕ ਪ੍ਰੋ ਲਾਂਚ ਕੀਤਾ ਹੈ
ਪੈਨਸ਼ਨਰ ਸੇਵਾ ਪੋਰਟਲ’ ਦੀਆਂ ਸੇਵਾਵਾਂ ਹੁਣ ਜ਼ਿਲ੍ਹੇ ਦੇ 23 ਸੇਵਾ ਕੇਂਦਰਾਂ ਵਿੱਚ ਵੀ ਮਿਲਣਗੀਆਂ - ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੁਲਿਸ ਵੱਲੋਂ 47 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਚਾਰ ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਉਪਲੱਬਧ - ਲੋਕਾਂ ਨੂੰ ਆਰ.ਟੀ.ਓ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ
ਯੁੱਧ ਨਸ਼ਿਆਂ ਵਿਰੁੱਧ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ