ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਚੰਡੀਗੜ੍ਹ 9 ਮਈ 2025:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਭਾਰਤੀ  ਫੌਜਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ  ਹਨ। ਇਤਿਹਾਸ ਗਵਾਹ ਹੈ ਕਿ ਪਿਛਲੀਆਂ ਭਾਰਤ-ਪਾਕਿ ਜੰਗਾਂ ਦੌਰਾਨ ਪੰਜਾਬੀਆਂ ਵੱਲੋਂ ਦਿਖਾਈ ਗਈ ਬਹਾਦਰੀ ਬੇਮਿਸਾਲ ਸੀ।

ਉਨ੍ਹਾਂ ਅੱਗੇ ਕਿਹਾ ਕਿ ਦੁਸ਼ਮਣ ਅਜੇ ਵੀ ਪਿਛਲੀਆਂ ਜੰਗਾਂ ਦੌਰਾਨ ਭਾਰਤੀ ਫੌਜ ਵੱਲੋਂ ਦਿਖਾਈਆਂ ਬਹਾਦਰੀ ਦੀਆਂ ਕਹਾਣੀਆਂ ਤੋਂ ਡਰਦੇ ਹਨ। ਉਨ੍ਹਾਂ ਭਾਰਤ-ਪਾਕਿ ਤਣਾਅ ਦੌਰਾਨ ਅਮਨ-ਸ਼ਾਂਤੀ ਅਤੇ ਭਾਰਤੀ ਫੌਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਪੰਜਾਬੀਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਲਈ ਬਣਦਾ ਮਾਣ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ।

Tags:

Advertisement

Latest News

ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ
ਤਰਨ ਤਾਰਨ, 24 ਮਈ :ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ...
ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ
ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ
ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ
ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ
ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ
ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ