ਪਿੰਡ ਵਾੜਾ ਦਰਾਕਾ ਤੋਂ ਸਰਪੰਚ ਅੰਗਰੇਜ਼ ਸਿੰਘ ਸਾਥੀਆਂ ਸਮੇਤ ਆਪ ਚ ਸ਼ਾਮਿਲ

ਪਿੰਡ ਵਾੜਾ ਦਰਾਕਾ ਤੋਂ ਸਰਪੰਚ ਅੰਗਰੇਜ਼ ਸਿੰਘ ਸਾਥੀਆਂ ਸਮੇਤ ਆਪ ਚ ਸ਼ਾਮਿਲ


ਫਰੀਦਕੋਟ 25 ਨਵੰਬਰ (  ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਾਂਹਵਧੂ ਸੋਚ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹਲਕੇ ਵਿੱਚ ਕੀਤੇ ਵਿਕਾਸ ਦੇ ਕੰਮਾਂ ਤੋਂ ਖੁਸ ਹੋਰ ਕੇ ਪਿੰਡ ਵਾੜਾ ਦਰਾਕਾਂ ਤੋਂ ਸਰਪੰਚ ਅੰਗਰੇਜ ਸਿੰਘ ਸਾਥੀਆਂ ਸਮੇਤ ਆਮ ਆਮਦੀ ਪਾਰਟੀ ਵਿੱਚ ਸ਼ਾਮਿਲ ਹੋਏ। ਜਿੰਨਾਂ ਦਾ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ, ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲੇ ਅਤੇ ਬਲਾਕ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮੌੜ ਸਰਪੰਚ ਨੇ ਸਵਾਗਤ ਕੀਤਾ।

 

ਸਰਪੰਚ ਅੰਗਰੇਜ਼ ਸਿੰਘ ਤੋਂ ਇਲਾਵਾ ਸੁਖਪ੍ਰੀਤ ਸਿੰਘ ਪੰਚਮਨਿੰਦਰ ਸਿੰਘਬਲਜੀਤ ਸਿੰਘ ਮੈਂਬਰ ਪੰਚਾਇਤਜਸਵਿੰਦਰ ਸਿੰਘਸੁਖਚੈਨ ਸਿੰਘਬਲਤੇਜ਼ ਸਿੰਘਮੇਜਰ ਸਿੰਘਰਾਜਵਿੰਦਰ ਸਿੰਘਗੁਰਪਿੰਦਰ ਕੌਰ ਅਤੇ ਗੁਰਭੇਜ ਸਿੰਘ ਵੀ ਪਾਰਟੀ ਵਿੱਚ ਸ਼ਾਮਿਲ ਹੋਏ।

 

ਇਸ ਮੌਕੇ ਪੰਚਾਇਤ ਨੂੰ ਸਨਮਾਨਿਤ ਕਰਦੇ ਹੋਏ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ, ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲੇ ਅਤੇ ਬਲਾਕ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮੌੜ ਸਰਪੰਚ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਜਮੀਨੀ ਪੱਧਰ ਤੇ ਲੋਕਾਂ ਦੇ ਵਿੱਚ ਵਿਚਰ ਰਹੀ ਹੈ ਤਾਂ ਹੀ ਲੋਕ ਆਮ ਆਦਮੀ ਪਾਰਟੀ ਤੋਂ ਖੁਸ਼ ਹੋ ਕੇ ਬਿਨ੍ਹਾਂ ਕਿਸੇ ਦਬਾਓ ਦੇ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਇਕ ਵਰਗ ਦੇ ਨਾਲ ਖੜੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਹਰ ਵਰਗ ਖੁਸ਼ ਹੈ ਅਤੇ ਪਾਰਟੀ ਦੇ ਨਾਲ ਜੁੜਨਾ ਚਾਹੁੰਦਾ ਹੈਂ।

 

ਇਸ ਮੌਕੇ ਵਿੱਕੀ ਸਹੋਤਾਮਨਪ੍ਰੀਤ ਸਿੰਘ ਨੰਬਰਦਾਰਬੂਟਾ ਸਿੰਘਹਰਪ੍ਰੀਤ ਸਿੰਘਅਰਸ਼ਦੀਪ ਸਿੰਘਜਸਪ੍ਰੀਤ ਕੌਰ ਜੱਸੀ ਕਲਿਆਣ ਮਹਿਲਾ ਆਗੂਸੁਖਪਾਲ ਸਿੰਘਗੁਰਤੇਜ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

Tags:

Advertisement

Advertisement

Latest News

ਆਸਟ੍ਰੇਲੀਆ ਨੇ ਐਸ਼ਜ਼ ਸੀਰੀਜ਼ ਦੇ ਦੂਜੇ ਪਿੰਕ ਬਾਲ ਟੈਸਟ ਵਿੱਚ ਇੰਗਲੈਂਡ ਨੂੰ ਹਰਾਉਣ ਤੋਂ ਬਾਅਦ 2-0 ਦੀ ਬੜ੍ਹਤ ਬਣਾ ਲਈ ਹੈ ਆਸਟ੍ਰੇਲੀਆ ਨੇ ਐਸ਼ਜ਼ ਸੀਰੀਜ਼ ਦੇ ਦੂਜੇ ਪਿੰਕ ਬਾਲ ਟੈਸਟ ਵਿੱਚ ਇੰਗਲੈਂਡ ਨੂੰ ਹਰਾਉਣ ਤੋਂ ਬਾਅਦ 2-0 ਦੀ ਬੜ੍ਹਤ ਬਣਾ ਲਈ ਹੈ
Australia,07,DEC,2025,(Azad Soch News):-  ਆਸਟ੍ਰੇਲੀਆ ਨੇ ਐਸ਼ਜ਼ ਸੀਰੀਜ਼ ਦੇ ਦੂਜੇ ਪਿੰਕ ਬਾਲ ਟੈਸਟ ਵਿੱਚ ਇੰਗਲੈਂਡ ਨੂੰ ਹਰਾਉਣ ਤੋਂ ਬਾਅਦ 2-0 ਦੀ...
Chandigarh News: ਚੰਡੀਗੜ੍ਹ ਹਵਾਈ ਅੱਡੇ ਨੇ ਯਾਤਰੀਆਂ ਨੂੰ ਉਡਾਣ ਰੱਦ ਹੋਣ ਬਾਰੇ ਪਹਿਲਾਂ ਤੋਂ ਜਾਣਕਾਰੀ ਦੇਣ ਲਈ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ
ਹਰਿਆਣਾ ਸਰਕਾਰ ਨੇ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ ਲਈ UPSC ਨੂੰ ਪੰਜ ਅਧਿਕਾਰੀਆਂ ਦਾ ਪੈਨਲ ਸੌਂਪ ਦਿੱਤਾ ਹੈ
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ ਮੰਤਰੀ ਮਾਨ
ਮਨਦੀਪ ਸਿੰਘ ਮੱਲ੍ਹੀ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ
ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ , ਜਦੋਂ ਕਿ ਮੁੱਖ ਮੰਤਰੀ ਮਾਨ ਲਿਆ ਰਹੇ ਹਨ ਜਪਾਨ ਤੋਂ ਨੌਕਰੀਆਂ
ਅੰਜੀਰ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਕੇ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ