ਪੰਜਾਬ 'ਚ ਮੰਗਲਵਾਰ 1 ਅਕਤੂਬਰ ਨੂੰ ਬਦਲਿਆ ਸਕੂਲਾਂ ਦਾ ਸਮਾਂ
By Azad Soch
On
Chandigarh,30,Sep,(Azad Soch News):- ਪੰਜਾਬ ਦੇ ਸਕੂਲਾਂ ਦਾ ਸਮਾਂ ਮੰਗਲਵਾਰ 1 ਅਕਤੂਬਰ ਤੋਂ ਬਦਲ ਜਾਵੇਗਾ,ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.30 ਵਜੇ ਸਮਾਪਤ ਹੋਣਗੇ,ਇਸੇ ਤਰ੍ਹਾਂ ਸਾਰੇ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.50 ਵਜੇ ਸਮਾਪਤ ਹੋਣਗੇ,ਸਕੂਲ ਸਿੱਖਿਆ ਵਿਭਾਗ (Department of School Education) ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ,1 ਅਕਤੂਬਰ ਤੋਂ 31 ਅਕਤੂਬਰ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।
Related Posts
Latest News
09 Jul 2025 10:35:29
Chandigarh,09,JULY,2025,(Azad Soch News):- ਆਮ ਆਦਮੀ ਪਾਰਟੀ ਦੇ ਮੁਅੱਤਲ MLA ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹਲਕਾ ਅੰਮ੍ਰਿਤਸਰ ਨੌਰਥ ਵਿੱਚ ਆਮ ਆਦਮੀ...