ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਜ਼ਮਾਨਤ
By Azad Soch
On
Chandigarh,14 May,2024,(Azad Soch News):- ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ (Senior Congress Leader Sadhu Singh Dharamsot) ਜੇਲ੍ਹ ਤੋਂ ਬਾਹਰ ਆ ਜਾਣਗੇ,ਉਸ ਨੂੰ ਪੰਜਾਬ ਅਤੇ ਹਰਿਆਣਾ ਕੋਰਟ (Punjab and Haryana Court) ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ,ਉਸ ਨੂੰ 5 ਜੂਨ ਤੱਕ ਜ਼ਮਾਨਤ ਮਿਲ ਗਈ ਹੈ,ਉਸ ਨੂੰ ਖੁਦ 6 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ,ਸਾਧੂ ਸਿੰਘ ਧਰਮਸੋਤ (Sadhu Singh Dharamsot) ਕਾਂਗਰਸ ਦੇ ਦਿੱਗਜ ਨੇਤਾਵਾਂ ਵਿੱਚੋਂ ਇੱਕ ਹਨ,ਉਹ ਨਾਭਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਹਨ,ਇਹ ਹਲਕਾ ਪਟਿਆਲਾ ਲੋਕ ਸਭਾ (Patiala Lok Sabha) ਹਲਕੇ ਅਧੀਨ ਆਉਂਦਾ ਹੈ,ਉਨ੍ਹਾਂ ਨੂੰ 2022 'ਚ ਹੋਈਆਂ ਵਿਧਾਨ ਸਭਾ ਚੋਣਾਂ (Assembly Elections) 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
Latest News
15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...