ਪੰਜਾਬ ਦੇ ਸੀਨੀਅਰ ਆਈਪੀਐਸ ਅਫ਼ਸਰ ਹਰਚਰਨ ਸਿੰਘ ਭੁੱਲਰ ਰੋਪੜ ਰੇਂਜ ਦੇ ਡੀਆਈਜੀ ਬਣੇ
By Azad Soch
On
Chandigarh,26 NOV,(Azad Soch News):- ਪੰਜਾਬ ਦੇ ਸੀਨੀਅਰ ਆਈਪੀਐਸ ਅਫ਼ਸਰ ਹਰਚਰਨ ਸਿੰਘ ਭੁੱਲਰ (Harcharan Singh Bhullar) ਰੋਪੜ ਰੇਂਜ ਦੇ ਡੀਆਈਜੀ (DIG) ਬਣੇ ਹਨ,ਹਰਚਰਨ ਸਿੰਘ ਭੁੱਲਰ ਇਸ ਤੋਂ ਪਹਿਲਾਂ ਬਠਿੰਡਾ ਰੇਂਜ ਦੇ ਡੀਆਈਜੀ ਸਨ, ਉਨ੍ਹਾਂ ਨੂੰ ਪੰਜਾਬ ਸਰਕਾਰ (Punjab Government) ਦੇ ਵੱਲੋਂ ਅੱਜ ਹੀ ਬਦਲ ਕੇ ਰੋਪੜ ਰੇਂਜ ਦੇ ਡੀਆਈਜੀ (DIG) ਲਾਇਆ ਗਿਆ ਹੈ।
Latest News
08 Dec 2025 09:08:25
New Chandigarh,08,DEC,2025,(Azad Soch News):- ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...


