ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਪੰਜ ਸੀਟਾਂ ਅਤੇ ਚੰਡੀਗੜ੍ਹ ਸੀਟ 'ਤੇ ਅਪਣੇ ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਪੰਜ ਸੀਟਾਂ ਅਤੇ ਚੰਡੀਗੜ੍ਹ ਸੀਟ 'ਤੇ ਅਪਣੇ ਉਮੀਦਵਾਰਾਂ ਦਾ ਐਲਾਨ

Chandigarh,22 April,2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ਦੀਆਂ ਪੰਜ ਸੀਟਾਂ ਅਤੇ ਚੰਡੀਗੜ੍ਹ ਸੀਟ (Chandigarh Seat) 'ਤੇ ਅਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ, ਜਲੰਧਰ ਤੋਂ ਮਹਿੰਦਰ ਸਿੰਘ ਕੇਪੀ,ਚੰਡੀਗੜ੍ਹ ਤੋਂ ਹਰਦੇਵ ਸਿੰਘ ਸੈਣੀ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ ਅਤੇ ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ,ਸਾਬਕਾ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇਪੀ ਅੱਜ ਹੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ,ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵਿਸਾਖੀ ਵਾਲੇ ਦਿਨ 7 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕੀਤਾ ਸੀ,ਪਹਿਲੀ ਸੂਚੀ ਵਿਚ ਗੁਰਦਾਸਪੁਰ, ਅੰਮ੍ਰਿਤਸਰ, ਆਨੰਦਪੁਰ ਸਾਹਿਬ, ਫਤਿਹਗੜ੍ਹ ਸਾਹਿਬ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਸੀਟਾਂ ਲਈ ਉਮੀਦਵਾਰ ਐਲਾਨੇ ਗਏ ਹਨ,ਹੁਣ ਪਾਰਟੀ ਵਲੋਂ ਸਿਰਫ਼ ਖਡੂਰ ਸਾਹਿਬ ਹਲਕੇ ਤੋਂ ਉਮੀਦਵਾਰ ਦਾ ਐਲਾਨ ਬਾਕੀ ਹੈ।

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ