ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਨ ਕੇ ਸ਼ਰਮਾ ਨੇ ਪਾਰਟੀ ਛੱਡਣ ਦਾ ਐਲਾਨ
By Azad Soch
On
Chandigarh, 18 November 2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਐਨ ਕੇ ਸ਼ਰਮਾ (Leader NK Sharma) ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ,ਸ਼ਰਮਾ ਨੇ ਇਹ ਬਿਆਨ ਸੁਖਬੀਰ ਬਾਦਲ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਸਬੰਧੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਦਿੱਤਾ,ਐਨ.ਕੇ.ਸ਼ਰਮਾ ਨੇ ਕਿਹਾ, "ਜਿਵੇਂ ਸੁਖਬੀਰ ਬਾਦਲ (Sukhbir Badal) ਨੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ,ਇਸ ਲਈ ਮੇਰਾ ਇਸ ਪਾਰਟੀ ਵਿੱਚ ਬਣੇ ਰਹਿਣ ਦਾ ਕੋਈ ਇੱਛੁਕ ਨਹੀਂ ਹਾਂ," ਹਾਲਾਂਕਿ, ਐਨ.ਕੇ ਸ਼ਰਮਾ ਨੇ ਇਹ ਵੀ ਕਿਹਾ ਕਿ, ਜੇਕਰ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ,ਉਹ ਪਾਰਟੀ ਵਿੱਚ ਇਸੇ ਤਰ੍ਹਾਂ ਹੀ ਪਾਰਟੀ ਵਰਕਰ ਦੇ ਤੌਰ ਤੇ ਕੰਮ ਕਰਦੇ ਰਹਿਣਗੇ।
Related Posts
Latest News
17 Jul 2025 21:33:51
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ ()
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...