ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਹੋ ਸਕਦੇ ਹਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਹੋ ਸਕਦੇ ਹਨ

Amritsar Sahib,24 July,2024,(Azad Soch News):-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਵਿਖੇ ਪੇਸ਼ ਹੋ ਸਕਦੇ ਹਨ,ਦੱਸ ਦਈਏ ਕਿ,ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੇ ਆਗੂਆਂ ਦੀ ਸ਼ਿਕਾਇਤ ’ਤੇ ਪੰਜ ਸਿੰਘ ਸਾਹਿਬਾਨ ਵੱਲੋਂ ਤਲਬ ਕੀਤੇ ਜਾਣ ਤੋਂ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਨਿਮਰਤਾ ਸਹਿਤ ਸ੍ਰੀ ਅਕਾਲ ਤਖ਼ਤ ਜੀ ਵਿਖੇ ਪੇਸ਼ ਹੋਣਗੇ,ਉਨ੍ਹਾਂ ਕਿਹਾ ਕਿ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਉਨ੍ਹਾਂ ਦਾ ਰੋਮ ਰੋਮ ਤੇ ਹਰ ਸੁਆਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਅਤੇ ਮੀਰੀ ਪੀਰੀ ਦੇ ਸਰਬਉਚ ਅਸਥਾਨ ਸ੍ਰੀ ਅਕਾਲ ਤਖ਼ਤ ਜੀ ਨੂੰ ਸਮਰਪਿਤ ਹੈ,ਸ੍ਰੀ ਅਕਾਲ ਤਖ਼ਤ ਜੀ ਦੇ ਜਥੇਦਾਰ ਵੱਲੋਂ ਕੀਤੇ ਗਏ ਹੁਕਮ ਅਨੁਸਾਰ ਉਹ ਸ਼ਰਧਾ ਅਤੇ ਨਿਮਰਤਾ ਸਹਿਤ ਪੇਸ਼ ਹੋਣਗੇ। 

 

Related Posts

Advertisement

Latest News

ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ
ਮਾਨਸਾ, 9 ਮਾਰਚ:ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਵੱਲੋਂ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ...
ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ - ਮੁੱਖ ਮੰਤਰੀ ਫੀਲਡ ਅਫ਼ਸਰ
ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ
ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ
ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ
ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ
ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ