ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਜੱਦੀ ਪਿੰਡ ਮੂਸਾ ‘ਚ ਵੋਟ ਪਾਈ
By Azad Soch
On
Mansa,01 June,2024,(Azad Soch News):- ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Late Punjabi Singer Sidhu Moosewala) ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਜੱਦੀ ਪਿੰਡ ਮੂਸਾ ‘ਚ ਵੋਟ ਪਾਈ ਹੈ,ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ,ਇਸ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਅਮਨ-ਸ਼ਾਂਤੀ, ਅਮਨ ਕਾਨੂੰਨ, ਵਿਵਸਥਾ ਅਤੇ ਵਾਤਾਵਰਣ ਅਤੇ ਪਾਣੀ ਦੀ ਸੰਭਾਲ ਦੇ ਮੁੱਦੇ ‘ਤੇ ਆਪਣੀ ਵੋਟ ਪਾਈ ਹੈ,ਉੱਥੇ ਹੀ ਉਨ੍ਹਾਂ ਨੇ ਲੋਕਾਂ ਨੂੰ ਵੀ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ ਹੈ।
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


