ਪੰਜਾਬ ਵਿਚ ਅਗਲੇ ਕੁਝ ਦਿਨਾਂ ਵਿੱਚ ਠੰਢ ਦੇ ਵਧਣ ਦੇ ਸੰਕੇਤ
By Azad Soch
On
Chandigarhi,19 OCT,2024,(Azad Soch News):- ਪੰਜਾਬ ਵਿਚ ਮੌਸਮ ਵਿਭਾਗ (Department of Meteorology) ਨੇ ਅਗਲੇ ਕੁਝ ਦਿਨਾਂ ਵਿੱਚ ਠੰਢ ਦੇ ਵਧਣ ਦੇ ਸੰਕੇਤ ਦਿੱਤੇ ਹਨ,ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਮੌਸਮ ਸਾਫ਼ ਰਹੇਗਾ ਅਤੇ 27 ਤਰੀਕ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ,ਇਸ ਦੇ ਨਾਲ ਹੀ ਠੰਢ ਵੀ ਵਧੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
Related Posts
Latest News
12 Nov 2025 07:08:03
Patiala,12,NOV,2025,(Azad Soch News):- ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ।...

