ਬਹਾਦੁਰਗੜ੍ਹ ਵਿੱਚ ਪ੍ਰਨੀਤ ਕੌਰ ਖ਼ਿਲਾਫ਼ ਕਿਸਾਨਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ

ਬਹਾਦੁਰਗੜ੍ਹ ਵਿੱਚ ਪ੍ਰਨੀਤ ਕੌਰ ਖ਼ਿਲਾਫ਼ ਕਿਸਾਨਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ

Patiala,29 April,2024,(Azad Soch News):-  ਭਾਰਤੀ ਜਨਤਾ ਪਾਰਟੀ ਦੀ ਤਰਫੋਂ ਪਟਿਆਲਾ ਲੋਕ ਸਭਾ ਸੀਟ (Patiala Lok Sabha Seat) ਤੋਂ ਚੋਣ ਲੜ ਰਹੀ ਪ੍ਰਨੀਤ ਕੌਰ (Preneet Kaur) ਲਈ ਚੋਣ ਪ੍ਰਚਾਰ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ,ਹੁਣ ਬਹਾਦੁਰਗੜ੍ਹ (Bahadurgarh) ਵਿੱਚ ਪ੍ਰਨੀਤ ਕੌਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ,ਜਿਸ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਿਸਾਨਾਂ ਦੇ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਪ੍ਰਨੀਤ ਕੌਰ (Preneet Kaur) ਸੋਮਵਾਰ ਨੂੰ ਇਕ ਜਨਤਕ ਪ੍ਰੋਗਰਾਮ ਲਈ ਬਹਾਦਰਗੜ੍ਹ ਪਹੁੰਚੀ ਸੀ,ਪਰ ਇੱਥੇ ਕਿਸਾਨਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਦੂਜੇ ਪਾਸੇ ਪੁਲਿਸ (Police) ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਅਤੇ ਕਿਸਾਨਾਂ ਨੂੰ ਸਮਾਗਮ ਵਾਲੀ ਥਾਂ ’ਤੇ ਨਹੀਂ ਪਹੁੰਚਣ ਦਿੱਤਾ,ਜਿਸ ਕਾਰਨ ਪ੍ਰਨੀਤ ਕੌਰ ਰੈਲੀ ਮਗਰੋਂ ਵਾਪਸ ਪਰਤ ਗਈ,ਬਹਾਦਰਗੜ੍ਹ ਦੇ ਰਾਜਾ ਫਾਰਮ ਹਾਊਸ (Raja Farm House) ਵਿਖੇ ਪ੍ਰਨੀਤ ਕੌਰ ਦਾ ਪ੍ਰੋਗਰਾਮ ਰੱਖਿਆ ਗਿਆ ਸੀ,ਜਿੱਥੇ ਪ੍ਰਨੀਤ ਕੌਰ (Preneet Kaur) ਨੇ ਸ਼ਿਰਕਤ ਕਰਨ ਲਈ ਆਉਣਾ ਸੀ,ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (Bharatiya Kisan Union Sidhupur) ਦੇ ਆਗੂ ਸਤਪਾਲ ਸਿੰਘ ਮਹਿਮਦਪੁਰ ਅਤੇ ਉਨ੍ਹਾਂ ਦੇ ਕਿਸਾਨ ਯੂਨੀਅਨ (Kisan Union) ਦੇ ਮੈਂਬਰ ਪ੍ਰਨੀਤ ਕੌਰ ਦਾ ਘਿਰਾਓ ਕਰਨ ਲਈ ਪਹੁੰਚ ਗਏ।

 

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ