ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ

ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ

ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜਿਲ੍ਹਾਂ ਪ੍ਰਸਾਸ਼ਨ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਵਿੱਚ ਨਿਰੰਤਰ ਮੇਲਾ ਖੇਤਰ ਵਿੱਚ ਕੀਤੇ ਜਾ ਰਹੇ ਸੁਚਾਰੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

    ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਤੋ ਮਾਰਚ ਤੱਕ ਮਨਾਇਆ  ਜਾ ਰਿਹਾ ਹੈ, ਜਿਸ ਵਿੱਚ ਲੱਖਾਂ ਸੰਗਤਾਂ ਗੁਰੂ ਨਗਰੀ ਪੁੱਜਦੀਆਂ ਹਨਜਿਨ੍ਹਾਂ ਲਈ ਪ੍ਰਸਾਸ਼ਨ ਵੱਲੋਂ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਸੁਖਪਾਲ ਸਿੰਘ ਮੇਲਾ ਅਫਸਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਸੁਚਾਰੂ ਕਰਨ ਲਈ ਖੁਦ ਦੌਰਾ ਕੀਤਾ ਗਿਆ ਹੈ ਤਾਂ ਕਿ ਹੋਲਾ ਮਹੱਲਾ ਦੌਰਾਨ ਗੁਰੂ ਨਗਰੀ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸਵੱਛ ਵਾਤਾਵਰਣ ਮੁਹੱਇਆ ਕਰਵਾਇਆ ਜਾ ਸਕੇ।

    ਹੋਲਾ ਮਹੱਲਾ ਦੌਰਾਨ ਗੁਰੂ ਦੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਖਰੀ ਦਿਨ ਮਹੱਲਾ ਕੱਢਿਆ ਜਾਂਦਾ ਹੈ ਅਤੇ ਚਰਨ ਗੰਗਾ ਸਟੇਡੀਅਮ ਵਿੱਚ ਘੋੜ ਦੋੜ ਤੇ ਕਰਤੱਵ ਦਿਖਾਏ ਜਾਂਦੇ ਹਨ। ਪ੍ਰਸਾਸ਼ਨ ਵੱਲੋਂ ਇਸ ਲਈ ਚਰਨ ਗੰਗਾ ਸਟੇਡੀਅਮ ਵਿੱਚ ਵਿਆਪਕ ਤਿਆਰੀਆਂ ਕੀਤੀਆ ਗਈਆਂ ਹਨ। ਹੋਲਾ ਮਹੱਲਾ ਦੌਰਾਨ ਲੱਖਾਂ ਸੰਗਤਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਢੁਕਵੇ ਪ੍ਰਬੰਧ ਕੀਤੇ ਗਏ ਹਨ। ਮੇਲਾ ਅਫਸਰ ਕਮ ਉਪ ਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ ਨੇ ਅੱਜ ਸਿਵਲ ਕੰਟਰੋਲ ਰੂਮ ਪਟਵਾਰ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰਕੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।ਮੇਲਾ ਅਫਸਰ ਨੇ ਦੱਸਿਆ ਕਿ ਇਸ ਵਾਰ ਹੋਲਾ ਮਹੱਲਾ ਦੌਰਾਨ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। 

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ