ਸਪੀਕਰ ਸੰਧਵਾਂ ਵਲੋਂ ਪਿੰਡ ਵਾਂਦਰ ਜਟਾਣਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਲਗਵਾਇਆ ਗਿਆ

ਸਪੀਕਰ ਸੰਧਵਾਂ ਵਲੋਂ ਪਿੰਡ ਵਾਂਦਰ ਜਟਾਣਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਲਗਵਾਇਆ ਗਿਆ

ਕੋਟਕਪੂਰਾ 7 ਸਤੰਬਰ 
ਪਿੰਡ ਵਾਂਦਰ ਜਟਾਣਾ ਵਿਖੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਦੇ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 30 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਲਗਵਾਇਆ ਗਿਆ ਜਿਸ ਨਾਲ ਲੋਕਾਂ ਨੂੰ ਪੀਣ ਲਈ ਵਧੀਆ ਪਾਣੀ ਮੁਹਈਆ ਹੋਵੇਗਾ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਾਣੀ ਮਨੁੱਖ ਦੀ ਮੁੱਢਲੀ ਲੋੜ ਹੈ  ਇਸ ਲਈ ਲੋਕਾਂ ਨੂੰ ਵਧੀਆ ਪਾਣੀ ਮੁਹਈਆ ਕਰਾਉਣ ਲਈ ਪਾਈਪਾਂ ਨੂੰ ਸਿੱਧਾ ਵਾਟਰ ਵਰਕਸ ਨਾਲ ਜੋੜਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਾਣੀ ਦੀਆਂ ਪਾਈਪਾਂ ਵਿੱਚ ਬਲੋਕੇਜ ਹੋਣ ਕਾਰਨ ਪਿੰਡ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਦੇ ਹੱਲ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਹ ਫੰਡ ਲੋਕਾਂ ਦੀ ਸਹੂਲਤ ਲਈ ਹੀ ਵਰਤੇ ਜਾ ਰਹੇ ਹਨ।ਪਿੰਡ ਦੀ ਪੰਚਾਇਤ ਨੇ ਸਪੀਕਰ ਸੰਧਵਾਂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।
ਇਸ ਮੌਕੇ ਸਰਪੰਚ ਸ. ਕੌਰ ਸਿੰਘ ਵਾਂਦਰ ਜਟਾਣਾ,
ਸਰਪੰਚ ਲਸ਼ਮਣ ਸਿੰਘ ਵਾਂਦਰ ਜਟਾਣਾ ਨਵਾਂ,
ਪਰਗਟ ਸਿੰਘ,ਹਰਵਿੰਦਰ ਸਿੰਘ ਬਰਾੜ, ਪਰਮਿੰਦਰ ਪਿੰਦਾ ਆਦਿ ਹਾਜ਼ਰ ਸਨ। 
Tags:

Advertisement

Latest News

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
*ਚੰਡੀਗੜ੍ਹ, 2 ਮਈ , 2026*- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ...
‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ
ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ 'ਮਹਾਰਾਜਾ ਰਣਜੀਤ ਸਿੰਘ ਅਵਾਰਡ' ਨਾਲ ਸਨਮਾਨ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ