ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ

ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ

ਬਠਿੰਡਾ22 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਸਿੰਗੋ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।  

ਇਸ ਮੌਕੇ ਸਵੀਪ ਟੀਮ ਵਲੋਂ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਨੌਜਵਾਨਾਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਸਵੀਪ ਟੀਮ ਮੈਬਰ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।

Tags:

Advertisement

Latest News

 ਯੂਟਿਊਬਰ ਐਲਵੀਸ਼ ਯਾਦਵ ਦੀਆਂ ਵਧੀਆਂ ਮੁਸ਼ਕਲਾਂ,Money Laundering ਦਾ ਮਾਮਲਾ ਦਰਜ ਯੂਟਿਊਬਰ ਐਲਵੀਸ਼ ਯਾਦਵ ਦੀਆਂ ਵਧੀਆਂ ਮੁਸ਼ਕਲਾਂ,Money Laundering ਦਾ ਮਾਮਲਾ ਦਰਜ
New Delhi,04 May,2024,(Azad Soch News):- ਯੂਟਿਊਬਰ ਐਲਵੀਸ਼ ਯਾਦਵ (YouTuber Elvish Yadav) ਦੀਆਂ ਵਧੀਆਂ ਮੁਸ਼ਕਲਾਂ ਦਿਨੋ ਦਿਨ ਵੱਧ ਰਹੀਆਂ ਹਨ,ਇਸ ਵਿਚਾਲੇ...
ਖਾਲਿਸਤਾਨੀ ਨੇਤਾ ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿਚ ਦੋਸ਼ੀ ਹਿੱਟ ਸਕੂਐਡ ਦੇ ਮੈਂਬਰਾਂ ਦੀ ਕੈਨੇਡਾ ਪੁਲਿਸ ਵੱਲੋਂ ਤਿੰਨ ਦੋਸ਼ੀ ਗ੍ਰਿਫ਼ਤਾਰ ਕੀਤੇ ਗਏ
ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਰੈਂਕਿੰਗ ‘ਚ ਵਨਡੇ ਤੇ ਟੀ-20 ਫਾਰਮੈਟ ‘ਚ ਭਾਰਤ ਸਿਖਰ ‘ਤੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2024 ਅੰਗ 737
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼