ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ
By Azad Soch
On
Patiala,15,MAY,2025,(Azad Soch News):- ਮੌਜੂਦਾ ਸਰਕਾਰ ਨੇ ਪਾਣੀ ਨੂੰ ਬਚਾਉਣ ਅਤੇ ਖੇਤੀ ਵਿੰਭਿਨਤਾ ਵੱਲ ਕਦਮ ਚੁੱਕਣੇ ਸ਼ੁਰੂ ਕੀਤੇ ਹਨ।ਪਿਛਲੇ ਸਾਲ ਸਰਕਾਰ ਨੇ ਐਲਾਨ ਕੀਤਾ ਸੀ ਕਿ ਜਿਹੜਾ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰੇਗਾ ਉਸ ਨੂੰ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ,ਇਸ ਐਲਾਨ ਨਾਲ ਕਾਫ਼ੀ ਹੱਦ ਤੱਕ ਕਿਸਾਨ ਪ੍ਰਭਾਵਤ ਹੋਏ ਸਨ, ਪੰਜਾਬ ਵਿਚ ਬਾਸਮਤੀ ਝੋਨੇ (Basmati Rice) ਦੀ ਫ਼ਸਲ ਨੂੰ ਬੜ੍ਹਾਵਾ ਦੇਣ ਲਈ ਸਰਕਾਰ ਨੇ ਐਲਾਨ ਕੀਤਾ ਕਿ ਜੇਕਰ ਕੋਈ ਕਿਸਾਨ ਬਾਸਮਤੀ ਝੋਨਾ ਉਗਾਉਂਦਾ ਹੈ ਤਾਂ ਉਸ ਨੂੰ ਵੀ 1500 ਰੁਪਏ ਪ੍ਰਤੀ ਏਕੜ ਮਿਲਣਗੇ ਸਰਕਾਰ ਦੀ ਇਸ ਅਪੀਲ ਨੂੰ ਮੰਨਦਿਆਂ ਕਰੀਬ ਢਾਈ ਲੱਖ ਏਕੜ ਵਿਚ ਕਿਸਾਨਾਂ ਨੇ ਸਿੱਧੀ ਬਿਜਾਈ ਨਾਲ ਝੋਨਾ ਉਗਾਇਆ,ਜਿਸ ਨਾਲ ਪੰਜਾਬ ਵਿਚ 15 ਤੋਂ 20 ਫ਼ੀਸਦੀ ਤੱਕ ਪਾਣੀ ਦੀ ਬੱਚਤ ਹੋਈ,ਇਸ ਦੇ ਨਾਲ ਹੀ ਸਰਕਾਰ ਨੇ ਇਕ ਹੋਰ ਉਪਰਾਲਾ ਕੀਤਾ ਪਹਿਲਾਂ ਜਿਹੜਾ ਨਹਿਰੀ ਪਾਣੀ ਕੇਵਲ 20-21 ਫ਼ੀਸਦੀ ਵਰਤਿਆ ਜਾਂਦਾ ਸੀ ਉਸ ਨੂੰ 60-65 ਫ਼ੀਸਦੀ ਤੱਕ ਵਰਤੋਂ ਵਿਚ ਲਿਆਂਦਾ।
Related Posts
Latest News
15 Jun 2025 16:15:59
Champlin (USA),15,JUN,2025,(Azad Soch News):- ਅਮਰੀਕੀ ਸੂਬੇ ਮਿਨੇਸੋਟਾ (Minnesota) ਦੇ ਸਦਨ ਦੀ ਸਾਬਕਾ ਸਪੀਕਰ ਮੇਲਿਸਾ ਹੋਰਟਮੈਨ ਅਤੇ ਉਨ੍ਹਾਂ ਦੇ ਪਤੀ ਦੀ...