ਪੰਜਾਬ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ
By Azad Soch
On
Chandigarh, 11,Sep,2024,(Azad Soch News):- ਪੰਜਾਬ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ,ਭੂਚਾਲ ਦੇ ਇਹ ਤੇਜ਼ ਝਟਕੇ ਦੁਪਹਿਰ 1 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ ਹਨ,ਕਾਫੀ ਦੇਰ ਤੱਕ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ,ਤੇਜ਼ ਝਟਕਿਆਂ ਨੂੰ ਮਹਿਸੂਸ ਕਰਨ ਮਗਰੋਂ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ,ਹਾਲਾਂਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ ਕਿੰਨੀ ਰਹੀ ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ,ਦਿੱਲੀ-NCR ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਭਾਰਤ ਤੋਂ ਇਲਾਵਾ ਪਾਕਿਸਤਾਨ ਤੇ ਅਫਗਾਨਿਸਤਾਨ ਵਿੱਚ ਵੀ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ,ਪਾਕਿਸਤਾਨ ਇਸ ਭੂਚਾਲ ਦਾ ਕੇਂਦਰ ਦੱਸਿਆ ਜਾ ਰਿਹਾ ਹੈ।
Related Posts
Latest News
16 Jun 2025 20:42:01
ਪਟਿਆਲਾ, 16 ਜੂਨ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ...