ਸਿੰਗਲ ਯੂਜ ਪਲਾਸਟਿਕ ਮੁਕਤ ਵਾਤਾਵਰਣ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਿੰਗਲ ਯੂਜ ਪਲਾਸਟਿਕ ਮੁਕਤ ਵਾਤਾਵਰਣ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ 25 ਜਨਵਰੀ ()

ਸਿੰਗਲ ਯੂਜ ਪਲਾਸਟਿਕ ਨੂੰ ਵਾਤਾਵਰਨ ਵਿੱਚੋਂ ਘੱਟ ਕਰਨ ਲਈ ਸੈਂਟਰ ਫਾਰ ਐਨਵਾਇਰਮੈਂਟ ਐਜੂਕੇਸ਼ਨ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਟਾਈਡ ਟਰਨਰ ਪਲਾਸਟਿਕ ਚੈਲੇੰਜ (TTPC) ਵਿੱਚ ਸਰਕਾਰੀ ਹਾਈ ਸਕੂਲ ਦਸਗਰਾਈਂ ਦੇ ਬੱਚਿਆਂ ਵੱਲੋਂ ਭਾਗ ਲਿਆ ਗਿਆ। ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਿੰਗਲ ਯੂਜ ਪਲਾਸਟਿਕ ਨਾ ਵਰਤਿਆਂ ਜਾਵੇਲੋੜ ਪੈਣ ਤੇ ਕੱਪੜੇ ਦੇ ਥੈਲੇਬੈਗਟੌਕਰੀਕੈਰੀ ਬੈਗ ਹੀ ਵਰਤੇ ਜਾਣ। ਸਿੰਗਲ ਯੂਜ ਪਲਾਸਟਿਕ ਬਹੁਤ ਹੀ ਘਾਤਕ ਹੈ ਅਤੇ ਵਾਤਾਵਰਣ ਨੂੰ ਕਈ ਪ੍ਰਕਾਰ ਨਾਲ ਗੰਦਲਾ ਕਰ ਰਿਹਾ ਹੈ। 

    ਇਸ ਪ੍ਰੋਗਰਾਮ ਤਹਿਤ ਕੁਇਜਨੁੱਕੜ ਨਾਟਕਆਪਣੇ ਆਲੇ ਦੁਆਲੇ ਵਿੱਚੋਂ ਪਲਾਸਟਿਕ ਨੂੰ ਇਕੱਠਾ ਕਰਨਾਸਿੰਗਲ ਯੂਜ ਪਲਾਸਟਿਕ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਬੋਰਡ ਸਕੂਲ ਵਿੱਚ ਲਗਾਏ ਗਏ ਤਾਂ ਜੋ ਬੱਚੇ ਵੱਧ ਤੋਂ ਵੱਧ ਇਹਨਾਂ ਬਾਰੇ ਜਾਗਰੂਕ ਹੋ ਸਕਣ ਅਤੇ ਆਪਣੇ ਆਂਢ ਗੁਆਂਢ ਵਿੱਚ ਬਾਕੀ ਲੋਕਾਂ ਨੂੰ ਵੀ ਜਾਗਰੂਕ ਕਰ ਸਕਣ। ਮੁੱਖ ਅਧਿਆਪਕ ਗੁਰਪ੍ਰੀਤ ਕੌਰ ਨੇ ਬੱਚਿਆਂ ਦੇ ਇਸ ਕੰਮ ਦੀ ਸ਼ਲਾਘਾ ਕੀਤੀ ਹੈ।

       ਇਸ ਮੌਕੇ ਸ਼ਾਲੂ, ਅਜੇ ਕੁਮਾਰਜੋਤੀਹਰਲੀਨ ਕੌਰ, ਰਿੰਪੀ ਸ਼ਰਮਾ, ਪੂਨਮਜਸਵੀਰ ਕੌਰਅਮਰਜੀਤ ਕੌਰ, ਅਸ਼ੋਕ ਕੁਮਾਰਨਿਰੂਪਮ, ਵਿਜੇ ਕੁਮਾਰਮਿਸ ਸੁਨੈਨਾ ਆਦਿ ਹਾਜ਼ਰ ਸਨ।

Tags:

Advertisement

Advertisement

Latest News

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ ਮੰਤਰੀ ਮਾਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ ਮੰਤਰੀ ਮਾਨ
*ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ...
ਮਨਦੀਪ ਸਿੰਘ ਮੱਲ੍ਹੀ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ
ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ , ਜਦੋਂ ਕਿ ਮੁੱਖ ਮੰਤਰੀ ਮਾਨ ਲਿਆ ਰਹੇ ਹਨ ਜਪਾਨ ਤੋਂ ਨੌਕਰੀਆਂ
ਅੰਜੀਰ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਕੇ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ
OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727
ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ