ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

ਨੰਗਲ 23 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਸਕੂਲ ਆਫ ਐਮੀਨੈਂਸ ਵਿੱਚ ਹੋਣ ਵਾਲੇ ਇਸ ਪ੍ਰਭਾਵਸ਼ਾਲੀ ਸਮਾਰੋਹ ਦੀਆਂ ਤਿਆਰੀਆਂ ਨੂੰ ਅੱਜ ਫੁੱਲ ਡਰੈਸ ਰਿਹਸਲ ਕਰਵਾ ਕੇ ਅੰਤਿਮ ਛੋਹਾ ਦਿੱਤੀਆ ਗਈਆਂ।

    ਅੱਜ ਬੀ.ਬੀ.ਐਮ.ਬੀ ਦੇ ਆਡੀਟੋਰੀਅਮ ਵਿੱਚ ਹੋਈ ਰਿਹਸਲ ਉਪਰੰਤ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਸਮਾਰੋਹ ਲਈ ਮਾਰਚ ਪਾਸਟਪਰੇਡਪੀ.ਟੀ.ਸ਼ੋਅ ਦੀ ਰਿਹਸਲ ਕਰਵਾਈ ਗਈ। ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਵਿੱਚ ਵਿਦਿਆਰਥੀਆਂ ਨੇ ਖੂਬ ਰੰਗ ਬੰਨਿਆ। ਰਾਸ਼ਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਹੋਵੇਗੀ। ਰਾਸ਼ਟਰੀ ਝੰਡਾ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਲਹਿਰਾਉਣਗੇ। ਉਨ੍ਹਾਂ ਵੱਲੋਂ ਦੇਸ਼ ਵਾਸੀਆਂ ਨੂੰ ਸੰਦੇਸ਼ ਵੀ ਦਿੱਤਾ ਜਾਵੇਗਾ। ਸਮਾਰੋਹ ਮੌਕੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਆਉਣ ਵਾਲੇ ਪਤਵੰਤਿਆਂ ਤੇ ਵਿਦਿਆਰਥੀਆਂ ਲਈ ਲੋੜੀਦੇ ਪ੍ਰਬੰਧ ਕਰ ਰਹੇ ਹਨ।

     ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਸੁਧੀਰ ਕੁਮਾਰ ਵੱਲੋਂ ਨਿਭਾਈ ਗਈ। ਇਸ ਮੌਕੇ ਗੁਰਦੀਪ ਸਿੰਘ ਈ ਓਪ੍ਰਿੰਸੀਪਲ ਵਿਜੈ ਬੰਗਲਾ,ਪ੍ਰਿੰ.ਕਿਰਨ ਸ਼ਰਮਾਮੁਕੇਸ਼ ਸ਼ਰਮਾ ਸੁਪਰਡੈਟ ਐਮ ਸੀ ਨੰਗਲਹਰਨੇਕ ਸਿੰਘਮੋਹਿਤ ਸ਼ਰਮਾਮੋਨਿਕਾ ਐਸ ਡੀ ਐਮ ਦਫਤਰ ਨੰਗਲਰਵਿੰਦਰ ਸਿੰਘਰਾਕੇਸ਼ ਸ਼ਰਮਾ,ਰਣਦੀਪ ਕੌਰਸੁਰਿੰਦਰ ਕੌਰਪੂਨਮ ਰਾਣਾ,ਸ਼ਵੇਤਾਜਗਮੋਹਨ ਸਿੰਘਰਾਜੇਸ਼ ਕਟਾਰੀਆ,ਮਨਜੀਤ ਕੌਰ,ਸੁਖਦੀਪ ਕੌਰ,ਪਰਵੇਸ਼ ਸ਼ਰਮਾ,ਰਮਨਦੀਪ ਕੌਰ,ਨੀਰਜਾਪ੍ਰਿਆ,ਸੋਨੀਆ ਗੁਰਮੁਖ ਸਿੰਘਰਾਜ ਵੀਰ ਸਿੰਘ ਮਾਰਕਫੈੱਡ ਤੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ। 

Advertisement

Latest News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 5 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ
ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ
ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ
ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ
ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ 'ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ