ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਬਾ ਅਜਿੱਤਾ ਰੰਧਾਵਾ ਪਾਰਕ ਡੇਰਾ ਬਾਬਾ ਨਾਨਕ ਦਾ ਜਾਇਜ਼ਾ ਲਿਆ

ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਬਾ ਅਜਿੱਤਾ ਰੰਧਾਵਾ ਪਾਰਕ ਡੇਰਾ ਬਾਬਾ ਨਾਨਕ ਦਾ ਜਾਇਜ਼ਾ ਲਿਆ

Dera Baba Nanak 29 July 2024,(Azad Soch News):-   ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ (Dera Baba Nanak) ਵਿਖੇ ਬਾਬਾ ਅਜਿੱਤਾ ਰੰਧਾਵਾ ਦੇ ਪਾਰਕ ਦਾ ਜਾਇਜ਼ਾ ਲਿਆ,ਉਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਯਕੀਨੀ ਬਣਾਇਆ ਕਿ ਪਾਰਕ ਦੀ ਦਿੱਖ ਅਤੇ ਅਤੇ ਸੁੰਦਰਤਾ ਨੂੰ ਹੋਰ ਵਧਾਇਆ ਜਾਵੇ,ਇਸ ਮੌਕੇ ਤੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਉਹਨਾਂ ਦੇ ਹੋਣਹਾਰ ਸਪੁੱਤਰ ਉਦੇਵੀਰ ਸਿੰਘ ਰੰਧਾਵਾ ਸੀਨੀਅਰ ਕਾਂਗਰਸੀ ਆਗੂ, ਟਕਸਾਲੀ ਕਾਂਗਰਸੀ ਆਗੂ ਮਹਿੰਗਾ ਰਾਮ ਗਰੀਬ, ਬਲਾਕ ਕਾਂਗਰਸ ਕਮੇਟੀ ਡੇਰਾ ਬਾਬਾ ਨਾਨਕ ਦੇ ਸਾਬਕਾ ਪ੍ਰਧਾਨ ਜਨਕ ਰਾਜ ਮਹਾਜ਼ਨ, ਕੌਂਸਲਰ ਪਾਲੀ ਬੇਦੀ ਸਮੇਤ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ,ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।

 

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ