#
Punjab
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%= node_description %>
<% } %>
Read More...
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
Published On
By Azad Soch
*'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ*
*ਕਿਹਾ, ਕੇਂਦਰ ਸਰਕਾਰ ਦੀ ਇਹ ਚਾਲ ਸਿਆਸਤ ਤੋਂ ਪ੍ਰੇਰਿਤ, ਜਿਸਦਾ ਲੋਕ ਭਲਾਈ ਨਾਲ ਕੋਈ ਲਾਗਾ-ਦੇਗਾ ਨਹੀਂ*
*ਪੰਜਾਬ ਦੀ ਕਾਨੂੰਨ...
Read More...
ਪੰਜਾਬ-ਚੰਡੀਗੜ੍ਹ 'ਚ ਸ਼ੀਤ ਲਹਿਰ ਦਾ ਅਲਰਟ ਜਾਰੀ
Published On
By Azad Soch
Chandigarh, 12 DEC,2024,(Azad Soch News):- ਪੰਜਾਬ-ਚੰਡੀਗੜ੍ਹ 'ਚ ਸ਼ੀਤ ਲਹਿਰ (Cold Wave) ਦਾ ਅਲਰਟ ਜਾਰੀ ਹੈ,ਮੌਸਮ ਕੇਂਦਰ (Weather Center) ਅਨੁਸਾਰ ਪੰਜਾਬ-ਚੰਡੀਗੜ੍ਹ ਵਿੱਚ 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ,ਪਿਛਲੇ ਦਿਨ ਵੀ ਪੰਜਾਬ ਵਿੱਚ ਤਾਪਮਾਨ ਵਿੱਚ 0.3 ਡਿਗਰੀ ਅਤੇ ਚੰਡੀਗੜ੍ਹ ਵਿੱਚ...
Read More...
ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
Published On
By Azad Soch
Chandigarh,12 DEC,2024,(Azad Soch News):- ਪੰਜਾਬ ਆਪ ਪ੍ਰਧਾਨ ਅਮਨ ਅਰੋੜਾ (Aman Arora) ਵੱਲੋਂ ਨਿਗਮ ਚੋਣਾਂ (Corporation Elections) ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ,ਪਹਿਲੀ ਲਿਸਟ ਵਿੱਚ 784 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਪੰਜਾਬ ਆਪ ਪ੍ਰਧਾਨ ਅਮਨ...
Read More...
Punjab Chandigarh Weather Update: ਪੰਜਾਬ ਤੇ ਚੰਡੀਗੜ੍ਹ `ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ
Published On
By Azad Soch
Chandigarh,11 DEC,2024(Azad Soch News):- ਪੰਜਾਬ ਤੇ ਚੰਡੀਗੜ੍ਹ ਵਿੱਚ ਥੋੜੇ ਦਿਨ ਪਹਿਲਾਂ ਤੋਂ ਕੜਾਕੇ ਦੀ ਠੰਡ ਸ਼ੁਰੂ ਹੋ ਗਈ ਹੈ,ਪੰਜਾਬ ਵਿੱਚ ਸੀਤ ਲਹਿਰ ਚੱਲ ਰਹੀ ਹੈ,ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ,ਮੌਸਮ...
Read More...
ਪੰਜਾਬ ਵਿਚ ਚੜ੍ਹਦੀ ਸਵੇਰ ਐਨਆਈਏ ਵੱਲੋਂ ਰੇਡ ਮਾਰੀ
Published On
By Azad Soch
Sri Muktsar Sahib,11 DEC,2024,(Azad Soch News):- ਪੰਜਾਬ ਵਿਚ ਚੜ੍ਹਦੀ ਸਵੇਰ ਐਨਆਈਏ (NIA) ਵੱਲੋਂ ਰੇਡ ਮਾਰੀ ਗਈ ਹੈ,ਐਨਆਈਏ ਦੀ ਟੀਮ ਵੱਲੋਂ ਸਵੇਰੇ-ਸਵੇਰੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ,ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਨਸ਼ੇ...
Read More...
ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ
Published On
By Azad Soch
Chandigarh,08 DEC,2024,(Azad Soch News):- ਪੰਜਾਬ ਵਿੱਚ ਨਗਰ ਨਿਗਮ ਚੋਣਾਂ (Municipal lections) ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ (Punjab Election Commissioner State Kamal Chaudhary) ਨੇ ਪੰਜਾਬ ਭਵਨ ਚੰਡੀਗੜ੍ਹ (Punjab Bhawan Chandigarh) ਵਿਖੇ ਪ੍ਰੈਸ ਕਾਨਫਰੰਸ...
Read More...
ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਸਰਹੱਦ ਤੋਂ ਅੱਜ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ
Published On
By Azad Soch
Chandigarh,06 DEC, 2024,(Azad Soch News):- ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਸਰਹੱਦ ਤੋਂ ਅੱਜ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ, ਹਾਲਾਂਕਿ, ਹਰਿਆਣਾ ਸਰਕਾਰ (Haryana Govt) ਨੇ ਸਪੱਸ਼ਟ ਕੀਤਾ ਹੈ ਕਿ ਇਜਾਜ਼ਤ ਤੋਂ ਬਿਨਾਂ ਕਿਸਾਨ ਦਿੱਲੀ ਨਹੀਂ ਜਾ ਸਕਣਗੇ,ਅਜੇ ਤੱਕ ਕਿਸਾਨਾਂ ਨੂੰ ਕੋਈ...
Read More...
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ
Published On
By Azad Soch
Chandigarh,06 DEC,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ (Ninth Guru Sri Guru Teg Bahadur Ji) ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ ਦੀ ਭਾਵਨਾ ਦੇ ਦਿਖਾਏ...
Read More...
Farmers Protest News: ਹਰਿਆਣਾ-ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ 'ਤੇ ਅੜੇ,ਸ਼ੰਭੂ ਬਾਰਡਰ 'ਤੇ ਵਧਿਆ ਹਲਚਲ
Published On
By Azad Soch
Chandigarh,05 DEC,2024,(Azad Soch News):- ਪੰਜਾਬ ਅਤੇ ਹਰਿਆਣਾ ਦੇ ਕਿਸਾਨ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਸ ਵਾਰ ਉਹ ਦਿੱਲੀ ਤੱਕ ਪੈਦਲ ਮਾਰਚ ਕਰਨਗੇ। ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ਤੋਂ ਸ਼ੁੱਕਰਵਾਰ ਨੂੰ...
Read More...
ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ
Published On
By Azad Soch
*ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ*
*ਅਕਾਲੀ ਆਗੂ ਸੁਖਬੀਰ ਬਾਦਲ 'ਤੇ ਹਮਲੇ ਦੀ ਸਖ਼ਤ ਨਿਖੇਧੀ*
*ਡੀ.ਜੀ.ਪੀ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ*
*ਮੋਹਾਲੀ ਅਤੇ ਅੰਮ੍ਰਿਤਸਰ ਹਵਾਈ...
Read More...
ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਸਟਾਰਰ ਪੰਜਾਬੀ ਫਿਲਮ 'ਸ਼ਾਯਰ' ਨੂੰ ਲਹਿੰਦੇ ਪੰਜਾਬ ਵਿੱਚ ਰਿਲੀਜ਼ ਕੀਤਾ ਗਿਆ
Published On
By Azad Soch
Chandigarh, 04 DEC,2024,(Azad Soch News):- ਭਾਰਤ ਸਮੇਤ ਕਈ ਮੁਲਕਾਂ ਵਿੱਚ ਰਿਲੀਜ਼ ਹੋ ਚੁੱਕੀ ਪੰਜਾਬੀ ਫਿਲਮ 'ਸ਼ਾਯਰ' ਹੁਣ ਲਹਿੰਦੇ ਪੰਜਾਬ ਦੇ ਸਿਨੇਮਾਘਰਾਂ ਦਾ ਵੀ ਸ਼ਿੰਗਾਰ ਬਣ ਚੁੱਕੀ ਹੈ, ਇਸ ਦੇ ਲੀਡ ਅਦਾਕਾਰ ਸਤਿੰਦਰ ਸਰਤਾਜ ਸਮੇਤ ਪੂਰੀ ਫਿਲਮ ਟੀਮ ਵੱਲੋਂ ਖੁਸ਼ੀ ਭਰਿਆ...
Read More...