ਤਿੰਨ ਤਖ਼ਤਾ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਕੀਤਾ ਧੰਨਵਾਦ

ਤਿੰਨ ਤਖ਼ਤਾ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਕੀਤਾ ਧੰਨਵਾਦ

ਫਰੀਦਕੋਟ 24 ਨਵੰਬਰ 2025 () ਅੱਜ ਆਨੰਦਪੁਰ ਸਾਹਿਬ ਦੀ ਧਰਤੀ ਤੇ ਹੋਏ ਵਿਸ਼ੇਸ ਵਿਧਾਨ ਸਭਾ ਸ਼ੈਸਨ ਚ ਪੰਜਾਬ ਸਰਕਾਰ ਵੱਲੋ ਪੰਜਾਬ ਚ ਸਥਿੱਤ ਤਿੰਨ ਤਖਤਾਂ ਸ਼੍ਰੀ ਆਨੰਦਪੁਰ ਸਾਹਿਬ , ਸ਼੍ਰੀ ਅੰਮ੍ਰਿਤਸਰ ਸਾਹਿਬ ਗਲਿਆਰੇ , ਤੇ ਤਲਵੰਡੀ ਸਾਬੋ ਸ਼ਹਿਰਾ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਜੋ ਇਤਿਹਾਸਕ ਫੈਸਲਾ ਹੋਇਆ , ਉਸ ਤੇ ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ,ਸ. ਗੁਰਦਿੱਤ ਸਿੰਘ ਸੇਖੋ ਵਿਧਾਇਕ ਫ਼ਰੀਦਕੋਟ, ਸ. ਅਮੋਲਕ ਸਿੰਘ ਐਮ.ਐਲ.ਏ ਹਲਕਾ ਜੈਤੋ , ਨੇ ਖੁਸ਼ੀ ਦਾ ਜਾਹਰ ਕਰਦਿਆ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਫੈਸਲੇ ਦਾ ਧੰਨਵਾਦ ਕੀਤਾ ਹੈ।
 ਇਸ ਮੌਕੇ ਆਪ ਆਗੂਆ ਅਮਨਦੀਪ ਸਿੰਘ(ਬਾਬਾ) ਚੇਅਰਮੈਨ ਮਾਰਕਿਟ ਕਮੇਟੀ, ਫਰੀਦਕੋਟ,ਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ, ਗੁਰਤੇਜ ਸਿੰਘ ਖੋਸਾ ਚੇਅਰਮੈਨ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਜਿਲ੍ਹਾ ਯੋਜਨਾ ਬੋਰਡ, ਜਗਜੀਤ ਸਿੰਘ ਜੱਗੀ ਮੀਡੀਆ ਇੰਚਾਰਜ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਮੈਂਟ ਟਰੱਸਟ, ਸਿਮਰਜੀਤ ਸਿੰਘ ਐਮ.ਸੀ.  ਲਛਮਣ ਸਿੰਘ ਚੇਅਰਮੈਨ ਭਗਤੂਆਣਾ, ਧਰਮਜੀਤ ਸਿੰਘ ਵਾਈ ਪ੍ਰਧਾਨ ਰਣਧੀਰ ਸਿੰਘ ਲਖਵਿੰਦਰ ਸਿੰਘ, ਸਮੇਤ ਅਨੇਕਾਂ ਸਖ਼ਸ਼ੀਅਤਾਂ ਨੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਇਤਿਹਾਸ, ਰੂਹਾਨੀ ਪਰੰਪਰਾਵਾਂ ਅਤੇ ਕੌਮੀ ਪਛਾਣ ਲਈ ਬਹੁਤ ਹੀ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਸਰਕਾਰ ਨੇ ਸ਼੍ਰੀ ਅੰਮ੍ਰਿਤਸਰ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਅਧਿਕਾਰਿਕ ਤੌਰ ’ਤੇ ਪਵਿੱਤਰ ਸ਼ਹਿਰ ਘੋਸ਼ਿਤ ਕੀਤਾ ਹੈ। ਉਹਨਾਂ ਪਵਿੱਤਰ ਸ਼ਹਿਰਾਂ ਚ ਵਸਦੇ ਲੋਕਾਂ ਦੇ ਸਹਿਯੋਗ ਦੀ ਔਰ ਪੰਜਾਬ ਸਰਕਾਰ ਵੱਲੋਂ ਉਹਨਾਂ ਸ਼ਹਿਰਾਂ ਦੇ ਵਿਕਾਸ ਸਫਾਈ ਤੇ ਹੋਰ ਧਾਰਮਿਕ ਟੂਰਿਜ਼ਮ ਵਾਸਤੇ ਖੁੱਲੇ ਫੰਡ ਜਿਹੜੇ ਉਹ ਕਿੰਨਾ ਸ਼ਹਿਰਾਂ ਨੂੰ ਮੁਹਈਆ ਕਰਾਏ ਜਾਣਗੇ। 

Advertisement

Latest News

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ
ਚੰਡੀਗੜ੍ਹ, 3 ਮਾਰਚ, 2026:ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ...
ਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਇਮਾਰਤ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ; ਜਲਦ ਕੀਤਾ ਜਾਵੇਗਾ ਲੋਕ ਅਰਪਿਤ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਫੈਕਟਰੀ ਰੋਡ ਨੇੜੇ ਰੇਲਵੇ ਫਾਟਕ ਸੜਕ ਦਾ ਕੰਮ ਸ਼ੁਰੂ ਕਰਵਾਇਆ
ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਕੀਤੀ ਸਮੀਖਿਆ
ਅੱਲ੍ਹੜਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਇਆ ਜਾਵੇਗਾ ''ਜ਼ਿੰਦਗੀ ਜ਼ਿੰਦਾਬਾਦ ਪ੍ਰੋਜੈਕਟ'': ਹਰਪ੍ਰੀਤ ਸਿੰਘ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ
ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ