ਮਾਨਯੋਗ ਰਾਸ਼ਟਰਪਤੀ ਦੀ ਆਮਦ ਤੇ ਜਿਲ੍ਹਾ ਮੈਜਿਸਟਰੇਟ ਨੇ ਘੋਸਿਤ ਕੀਤਾ “ਨੋ ਫਲਾਇੰਗ ਜੋਨ ”

ਮਾਨਯੋਗ ਰਾਸ਼ਟਰਪਤੀ ਦੀ ਆਮਦ ਤੇ ਜਿਲ੍ਹਾ ਮੈਜਿਸਟਰੇਟ ਨੇ  ਘੋਸਿਤ ਕੀਤਾ “ਨੋ ਫਲਾਇੰਗ ਜੋਨ ”

ਸ੍ਰੀ ਮੁਕਤਸਰ ਸਾਹਿਬ 10 ਮਾਰਚ
                           ਸ੍ਰੀ ਅਭਿਜੀਤ ਕਪਲਿਸ਼ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 11 ਮਾਰਚ 2025 ਨੂੰ  ਮਾਨਯੋਗ ਰਾਸ਼ਟਰਪਤੀ ਭਾਰਤ, ਕੇਂਦਰੀ ਯੂਨੀਵਰਸਿਟੀ,ਪੰਜਾਬ ਪਿੰਡ ਘੁੱਦਾ ਅਤੇ ਏਮਜ਼ ਹਸਪਤਾਲ ਬਠਿੰਡਾ ਦੀ
ਆਮਦ ਨੂੰ ਮੁੱਖ ਰੱਖਦੇ ਹੋਏ ਏਅਰ ਫੋਰਸ ਸਟੇਸ਼ਨ ਭਿਸ਼ੀਆਣਾ ਦੇ ਨਾਲ ਲੱਗਦੇ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 10 ਕਿਲੋਮੀਟਰ ਦੇ ਏਰੀਆਂ ਨੂੰ ਨੋ ਫਲਾਇੰਗ ਜ਼ੋਨ ਘੋਸਿ਼ਤ ਕਰਦਿਆਂ ਡਰੋਨ, ਅਣ ਮੈਨਿਡ ਵਹੀਕਲ, ਰਿਮੋਟ ਕੰਟਰੋਲ ਯੂ.ਏ.ਵੀ. ਉਡਾਉਣ ਤੇ ਪਾਬੰਦੀ ਲਗਾ ਦਿੱਤੀ ਹੈ।
   ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Tags:

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ