ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪਟਿਆਲਾ, 26 ਜਨਵਰੀ:


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।

ਇਸ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ, ਹੋਮ ਗਾਰਡ ਜਵਾਨ ਗੁਰਦੀਪ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੇ ਸੁਪਰਡੈਂਟ ਆਫ਼ ਪੁਲਿਸ ਨਵਰੀਤ ਸਿੰਘ ਵਿਰਕ, ਜਸਮੀਤ ਸਿੰਘ, ਜੁਗਰਾਜ ਸਿੰਘ, ਦਿਗਵਿਜੇ ਕਪਿਲ ਅਤੇ ਹਰਿੰਦਰ ਸਿੰਘ, ਕਮਾਂਡੈਂਟ ਪਰਮਪਾਲ ਸਿੰਘ, ਏਆਈਜੀ ਅਵਨੀਤ ਕੌਰ ਸਿੱਧੂ, ਡਿਪਟੀ ਸੁਪਰਡੈਂਟ ਆਫ਼ ਪੁਲਿਸ ਸਮਰਪਾਲ ਸਿੰਘ, ਇੰਸਪੈਕਟਰ ਪਰਾਨ, ਪ੍ਰਿਤਪਾਲ ਸਿੰਘ, ਸੁਖਮਿੰਦਰ ਸਿੰਘ ਅਤੇ ਮਨਫੂਲ ਸਿੰਘ, ਸਬ ਇੰਸਪੈਕਟਰ ਰਾਜੇਸ਼ ਕੁਮਾਰ, ਪਰਮਿੰਦਰ ਸਿੰਘ, ਜੁਗਲ ਕਿਸ਼ੋਰ ਸ਼ਰਮਾ ਅਤੇ ਸੁਮਿਤ ਐਰੀ, ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਸੀ II ਸਿਮਰਨਜੀਤ ਸਿੰਘ ਸਮੇਤ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਪਰੇਡ ਕਮਾਂਡਰ ਵਨੀਤ ਅਹਿਲਾਵਤ ਆਈ.ਪੀ.ਐਸ., ਸੈਕਿੰਡ ਕਮਾਂਡਰ ਰਮਨਪ੍ਰੀਤ ਸਿੰਘ ਗਿੱਲ ਪੀ.ਪੀ.ਐਸ. ਅਤੇ ਡਾ. ਜਤਿੰਦਰ ਕਾਂਸਲ (ਸੇਵਾਮੁਕਤ ਸਿਵਲ ਸਰਜਨ), ਡਾ. ਜਗਪਾਲ ਇੰਦਰ, ਰਾਜਿੰਦਰਾ ਹਸਪਤਾਲ ਦੇ ਐਮ.ਐਸ. ਡਾ. ਗਿਰੀਸ਼ ਸਾਹਨੀ, ਡਾ. ਸਤੀਸ਼ ਕੁਮਾਰ, ਡਾ. ਸੰਜੀਵ ਅਰੋੜਾ, ਡਾ. ਕ੍ਰਿਸ਼ਵ ਗਰਗ, ਏ. ਐਮ. ਜੋਗੀ, ਧਨਜੀਤ ਕੌਰ, ਅੰਕਿਤ ਸਿੰਗਲਾ, ਬਾਲ ਕ੍ਰਿਸ਼ਨ ਸਿੰਗਲਾ, ਡਾ. ਰਾਜਦੀਪ ਸਿੰਘ, ਡਾ. ਇੰਦਰਪ੍ਰੀਤ ਸੰਧੂ, ਆਮਿਰ ਸਿੰਘ, ਪ੍ਰਤਾਪ ਸਿੰਘ, ਹਰਜਿੰਦਰ ਸਿੰਘ, ਦਾਮਿਨੀ, ਵੈਭਵ ਰਾਜੌਰੀਆ, ਬਲਜੀਤ ਸਿੰਘ, ਲਤੀਫ਼ ਮੁਹੰਮਦ, ਟੀਨਾ ਖੰਨਾ, ਸੁਰੇਸ਼ ਕੁਮਾਰ, ਜਸਪ੍ਰੀਤ ਕੌਰ, ਜਸਵਿੰਦਰ ਸਿੰਘ, ਐਕਸੀਅਨ ਪੀ.ਪੀ.ਸੀ.ਬੀ. ਗੁਰਕਿਰਨ ਸਿੰਘ, ਐਸ.ਡੀ.ਓ ਪੀ.ਪੀ.ਸੀ.ਬੀ. ਮੋਹਿਤ ਸਿੰਗਲਾ, ਗਗਨਦੀਪ ਸਿੰਘ, ਅਨਮੋਲਜੀਤ ਸਿੰਘ, ਜੈ ਸਿੰਘ, ਸੁਖਦੇਵ ਸਿੰਘ, ਹੌਲਦਾਰ ਵਿਜੈ ਸ਼ਾਰਦਾ, ਯਾਦਵਿੰਦਰ ਸਿੰਘ, ਦਿਲਬਰ ਸਿੰਘ, ਅਸਵੰਤ ਸਿੰਘ ਪੀ.ਪੀ.ਐਸ., ਅਮਨਦੀਪ ਸਿੰਘ ਹੌਲਦਾਰ, ਸਤਨਾਮ ਸਿੰਘ ਹੌਲਦਾਰ, ਐਸ.ਆਈ. ਜਸਵਿੰਦਰ ਸਿੰਘ, ਏ.ਐਸ.ਆਈ ਬਲਵਿੰਦਰ ਸਿੰਘ, ਐਸ.ਆਈ. ਰੂਪ ਸਿੰਘ, ਵਰਿੰਦਰ ਸਿੰਘ ਕਾਂਸਟੇਬਲ, ਐਸ.ਆਈ. ਭਗਵਾਨ ਸਿੰਘ, ਹੌਲਦਾਰ ਤਾਰਾ ਚੰਦ, ਕਾਂਸਟੇਬਲ ਮਾਨ ਸਿੰਘ, ਐਸ.ਆਈ. ਪਵਿੱਤਰ ਸਿੰਘ, ਹੈੱਡ ਕਾਂਸਟੇਬਲ ਕਮਲਜੀਤ ਸਿੰਘ, ਹੈੱਡ ਮਾਸਟਰ ਨਵਨੀਤ ਸਿੰਘ, ਈ.ਟੀ.ਟੀ. ਅਧਿਆਪਕ ਸੁਖਵਿੰਦਰ ਕੌਰ ਤੇ ਮੋਹਨ ਸਿੰਘ, ਵਿਜੈ ਕਪੂਰ, ਅਮਿਤ ਕੁਮਾਰ, ਸਰਨਪ੍ਰੀਤ ਕੌਰ, ਰਾਜ ਕੁਮਾਰ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਜਸਪ੍ਰੀਤ ਸਿੰਘ, ਪਬਲੀਨ ਸਿੰਘ ਧੰਜੂ, ਯੋਗੇਸ਼ਵਰ ਕਸ਼ਯਪ, ਸਤੀਸ਼ ਕੁਮਾਰ, ਵਿਜੈ ਕੁਮਾਰ ਗੋਇਲ, ਪਰਮਜੋਤ ਸਿੰਘ, ਗੁਰਦਰਸ਼ਨ ਸਿੰਘ ਚਮੋਲੀ, ਮੁਨੀਸ਼ ਕੁਮਾਰ, ਟਿੰਕੂ, ਧਰਮਪਾਲ ਸਿੰਘ, ਰਾਕੇਸ਼ ਅਰੋੜਾ, ਰੀਨਾ ਰਾਣੀ, ਪੂਜਾ ਵਰਮਾ, ਕੁਲਦੀਪ ਕੌਰ, ਰਾਜੇਸ਼ ਵਾਲੀਆ, ਸੁਪ੍ਰੀਤ ਬਾਜਵਾ, ਪੀਯੂਸ਼ ਅਗਰਵਾਲ, ਸੰਗਰਾਮ ਸਿੰਘ, ਅਮਰੀਕ ਸਿੰਘ, ਜੋਬਨਪ੍ਰੀਤ ਕੌਰ , ਸੁਖਦੇਵ ਸਿੰਘ,  ਹੁਕਮ ਚੰਦ, ਤਰਸੇਮ ਲਾਲ, ਸੋਹਨ ਸਿੰਘ, ਮੁਕੇਸ਼ ਕੁਮਾਰ, ਅਜੀਤ ਸਿੰਘ, ਸੁਖਦੇਵ ਸਿੰਘ, ਨਛੱਤਰ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ ਅਤੇ ਸੀਮਾ ਪਾਰਸੀ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਸ਼ਹੀਦ ਸਿਪਾਹੀ ਭੁਪਿੰਦਰ ਸਿੰਘ, ਸ਼ਹੀਦ ਗੱਨਰ ਅਮਰੀਕ ਸਿੰਘ, ਸ਼ਹੀਦ ਨਾਇਕ ਰਾਜਵਿੰਦਰ ਸਿੰਘ, ਸ਼ਹੀਦ ਹੌਲਦਾਰ ਮੁਖਤਿਆਰ ਸਿੰਘ ਅਤੇ ਸ਼ਹੀਦ ਨਾਇਕ ਹਰਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ ਨੇ ਭਾਰਤੀ ਫੌਜ ਦੇ ਆਪਰੇਸ਼ਨ ਰਕਸ਼ਕ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਮੰਗਲ ਸਿੰਘ, ਵਿਰਜੇਸ਼ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਫਰਿਸ਼ਤੇ ਸਕੀਮ ਤਹਿਤ ਸਰਟੀਫ਼ਿਕੇਟ ਵੀ ਦਿੱਤੇ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ...
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ