ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ 2025 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ

ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ 2025  ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ

   ਮਾਲੇਰਕੋਟਲਾ, 15 ਜਨਵਰੀ :

                    ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ  ਡਾ.ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2025 ਦਿਨ ਸੁਕਰਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀਅਰਧ ਸਰਕਾਰੀ ਦਫ਼ਤਰਾਂਪ੍ਰਾਈਵੇਟ ਸਕੂਲਾਂਵਿੱਦਿਅਕ ਅਦਾਰਿਆਂਯੂਨੀਵਰਸਿਟੀਕਾਲਜਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।

             ਡਿਪਟੀ ਕਮਿਸ਼ਨਰ ਡਾ. ਪੱਲਵੀ ਕਿਹਾ ਕਿ  ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ,ਬੋਰਡਾਂ,ਸਕੂਲਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ ਤੇ ਲਾਗੂ ਨਹੀਂ ਹੋਣਗੇ।

Tags:

Advertisement

Latest News

 ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ
ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ,...
ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ - ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ
ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ
ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ
ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ
ਬਟਾਲਾ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ