ਜਿ਼ਲ੍ਹਾ ਮੈਜਿਸਟਰੇਟ ਨੇ 15 ਦਸੰਬਰ ਨੂੰ ਬਲਾਕ ਗਿੱਦੜਬਾਹਾ ਦੀਆਂ ਪੰਚਾਇਤੀ ਚੋਣਾਂ ਵਾਲੇ ਦਿਨ ਪੇਡ ਹੋਲੀਡੇ ਕਰਨ ਦੀ ਕੀਤੀ ਘੋਸ਼ਣਾ

ਜਿ਼ਲ੍ਹਾ ਮੈਜਿਸਟਰੇਟ ਨੇ 15 ਦਸੰਬਰ ਨੂੰ  ਬਲਾਕ ਗਿੱਦੜਬਾਹਾ ਦੀਆਂ ਪੰਚਾਇਤੀ ਚੋਣਾਂ ਵਾਲੇ ਦਿਨ ਪੇਡ ਹੋਲੀਡੇ ਕਰਨ ਦੀ ਕੀਤੀ ਘੋਸ਼ਣਾ

ਸ੍ਰੀ ਮੁਕਤਸਰ ਸਾਹਿਬ 12 ਦਸੰਬਰ
                                          ਸ੍ਰੀ ਰਾਜੇਸ਼ ਤ੍ਰਿਪਾਠੀ  ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ ਅਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹੇ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂਬੈਂਕਾਂਅਦਾਰਿਆਫੈਕਟਰੀਆਂਦੁਕਾਨਾਂ ਆਦਿ ਵਿੱਚ 15  ਦਸੰਬਰ  2024 ਨੂੰ ਬਲਾਕ ਗਿੱਦੜਬਾਹਾ ਦੀਆਂ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੇਡ ਹੋਲੀਡੇ ਕਰਨ ਦੀ ਘੋਸ਼ਣਾ ਕੀਤੀ ਹੈ।

Tags:

Advertisement

Latest News

ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ
ਮੋਗਾ.....ਪੰਜਾਬ ਸਰਕਾਰ ਨੇ ਸਿਹਤ ਵਿੱਚ ਦਿੱਤੀਆਂ ਤਰੱਕੀਆ ਦੌਰਾਨ ਜਿਲਾ ਮੋਗਾ ਦੇ  ਵਿੱਚ  ਡਰੋਲੀ ਭਾਈ ਸੀ ਐਚ ਸੀ ਵਿੱਚ ਨਵੇਂ ਤੌਰ...
ਸਿਹਤ ਵਿਭਾਗ ਦੇ ਨਾਲ ਹਮੇਸ਼ਾ ਲੋਕ ਭਲਾਈ ਕੰਮਾਂ ਵਿੱਚ ਯੋਗਦਾਨ ਪਾਵਾਂਗੇ - ਡਾ. ਕਾਂਸਲ
ਡੀ.ਆਈ.ਜੀ. ਦੀ ਅਗਵਾਈ ਵਿਚ ਡਰੱਗ ਸਪੋਟ ਏਰੀਆ ਦੀ ਚੈਕਿੰਗ, ਨਸ਼ੀਲੇ ਪਦਾਰਥ ਬਰਾਮਦ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ
ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ
ਫੂਡ ਸੇਫਟੀ ਵਿੰਗ ਵੱਲੋਂ ਵੱਖ-ਵੱਖ ਥਾਵਾਂ 'ਤੇ ਫਾਸਟ ਫੂਡ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ
ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ