ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰ ਚੁੱਕ ਕੇ ਚੱਲਣ ਦੀ ਕੀਤੀ ਮਨਾਹੀ

ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰ ਚੁੱਕ ਕੇ ਚੱਲਣ ਦੀ ਕੀਤੀ ਮਨਾਹੀ

ਸ੍ਰੀ ਮੁਕਤਸਰ ਸਾਹਿਬ 9  ਦਸੰਬਰ 

 

                                  ਰਾਜ ਚੋਣ ਕਮਿਸ਼ਨਪੰਜਾਬ ਵੱਲੋਂ ਬਲਾਕ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਚੋਣਾਂ 15 ਦਸੰਬਰ 2024 ਨੂੰ ਕਰਵਾਈਆ ਜਾ ਰਹੀਆਂ ਹਨ ਅਤੇ ਨਗਰ ਕੌਂਸਲ-ਮਲੋਟ ਅਤੇ ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ  21 ਦਸੰਬਰ 2024 ਨੂੰ ਕਰਵਾਈਆ ਜਾ ਰਹੀਆਂ ਹਨ।

                                    ਇਹਨਾਂ ਚੋਣਾਂ ਨੂੰ ਮੁੱਖ ਰੱਖਦੇ ਹੋਏ  ਸ੍ਰੀ ਰਾਜੇਸ਼ ਤ੍ਰਿਪਾਠੀਆਈ.ਏ.ਐਸ.ਜਿਲ੍ਹਾ ਮੈਜਿਸਟਰੇਟਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਹੋਣ ਵਾਲੀਆਂ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ  ਹੁਕਮ ਜਾਰੀ ਕੀਤੇ ਹਨ।

                             ਇਹ ਹੁਕਮ ਆਰਮੀ ਪ੍ਰਸੋਨਲ,ਪੈਰਾ ਮਿਲਟਰੀ ਫੋਰਸਿਜ਼ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ, ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀਆਂ/ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕਰ ਨਹੀਂ ਜਾ ਸਕਣਗੇ।

                                ਇਹ ਹੁਕਮ ਆਦਰਸ਼ ਚੋਣ ਜਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ। ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Tags:

Advertisement

Latest News

ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ
*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ* *ਭਗਵੰਤ ਮਾਨ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ