ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ

ਗੁਰਦਾਸਪੁਰ 27 ਮਈ (   )  

ਸ਼੍ਰੀ ਗੁਰਸਿਮਰਨ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਦੀ ਯੋਗਤਾ ਮਿਤੀ 1 ਅਕਤੂਬਰ 2026 ਹੈ। ਤਿਆਰੀ, ਸਿਖਲਾਈ ਅਤੇ ਪ੍ਰਿਟਿੰਗ ਦੀ ਮਿਤੀ 15 ਜੂਨ ਤੋਂ 24 ਜੂਨ ਤੱਕ  ਹੈ ਅਤੇ ਬੀ.ਐਲ.ਓਜ਼ 25 ਜੂਨ ਤੋਂ 24 ਜੁਲਾਈ ਤੱਕ ਘਰ ਘਰ ਦੀ ਵਿਜ਼ਿਟ ਕਰਨਗੇ।

ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ 24 ਜੁਲਾਈ 2026 ਤੱਕ ਹੋਵੇਗੀ। ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ 31 ਜੁਲਾਈ ਨੂੰ ਹੋਵੇਗੀ, ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤੱਕ ਦਿੱਤੇ ਜਾ ਸਕਣਗੇ, ਨੋਟਿਸ ਫੇਜ਼/ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾਂ 31 ਜੁਲਾਈ ਤੋਂ 28 ਸਤੰਬਰ 2026 ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 1 ਅਕਤੂਬਰ 2026 ਨੂੰ ਹੋਵੇਗੀ।

ਉਨ੍ਹਾਂ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਪੈਸ਼ਲ ਇੰਟੈਸ਼ਿਵ ਰਿਵੀਜ਼ਨ (SIR) ਦੀ ਪ੍ਰਕਿਰਿਆ/ਗਤੀਵਿਧੀਆਂ ਨੂੰ ਹਦਾਇਤਾਂ/ਨਿਯਮਾਂ ਅਨੁਸਾਰ ਸਮੇਂ ਸਿਰ ਮੁਕੰਮਲ ਕਰਵਾਉਣਾ ਯਕੀਨੀ ਬਣਾ 

Advertisement

Latest News

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ
ਚੰਡੀਗੜ੍ਹ 27 ਮਈ-     ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ...
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਭਾਜਪਾ ਨੇ ਭਾਰਤ ਨੂੰ 'ਵਿਸ਼ਵਗੁਰੂ' ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ
ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ 'ਗੁੰਡਾਗਰਦੀ' ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ
ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ