ਚੋਣ ਅਬਜ਼ਰਵਰ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਆਦੇਸ਼ ਜਾਰੀ

ਚੋਣ ਅਬਜ਼ਰਵਰ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਆਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ:

ਡਾ: ਦੀਪਕ ਭਾਟੀਆ, ਪੀ.ਸੀ.ਐਸ. (2016), ਸਹਾਇਕ ਕਮਿਸ਼ਨਰ ਸਟੇਟ ਟੈਕਸਜ ਲੁਧਿਆਣਾ-1-ਕਮ-ਚੋਣ ਅਬਜ਼ਰਵਰ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਚੋਣਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਦੀਆਂ ਚੋਣਾਂ ਸਬੰਧੀ ਸ੍ਰੀ ਮੁਕਤਸਰ ਸਾਹਿਬ ਲਈ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬਗਿੱਦੜਬਾਹਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)ਗਿੱਦੜਬਾਹਾਲੰਬੀ ਲਈ ਮਿਮਿਟ ਕਾਲਜ ਮਲੋਟ ਅਤੇ ਮਲੋਟ ਲਈ ਸੀ.ਆਰ.ਸੀ. ਬਿਲਡਿੰਗ ਪੁੱਡਾ ਕਲੌਨੀਮਲੋਟ ਵਿੱਚ ਸਥਾਪਿਤ ਕੀਤੇ ਗਏ ਕਾਊਂਟਿੰਗ/ਡਿਸਪੈਚ ਸੈਂਟਰਾਂ ਦਾ ਮੌਕੇ ’ਤੇ ਮੁਆਇਨਾ ਕੀਤਾ ਗਿਆ।

ਉਹਨਾਂ ਵੱਲੋਂ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਚੋਣਾਂ ਦਾ ਕੰਮ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਆਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਉਹਨਾਂ ਵੱਲੋਂ ਜ਼ਿਲ੍ਹੇ ਵਿੱਚ ਵੋਟਾਂ ਪਾਉਣ ਲਈ ਸਥਾਪਿਤ ਕੀਤੇ ਗਏ ਪੋਲਿੰਗ ਬੂਥਾਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਪਿੰਡ ਸ਼ੇਖੂਭਾਰੂਛੱਤੇਆਣਾਕੋਟਭਾਈ ਅਤੇ ਦੋਦਾ ਵਿਖੇ ਸਥਾਪਿਤ ਕੀਤੇ ਪੋਲਿੰਗ ਬੂਥਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ ਗਿਆ।

ਇਸ ਮੌਕੇ ਸ੍ਰੀ ਸੁਰਿੰਦਰ ਸਿੰਘ ਢਿੱਲੋਂਏ.ਡੀ.ਸੀ. (ਪੇ.ਵਿ.)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰਸ੍ਰੀ ਮੁਕਤਸਰ ਸਾਹਿਬਸ੍ਰੀ ਜੀਤੇਸ਼ਕਾਰਜਕਾਰੀ ਇੰਜੀਨੀਅਰਡਰੇਨਜ-ਕਮ-ਮਾਈਨਿੰਗ-ਕਮ-ਰਿਟਰਨਿੰਗ ਅਫਸਰਸ੍ਰੀ ਮੁਕਤਸਰ ਸਾਹਿਬਸ੍ਰੀ ਜਸਪਾਲ ਸਿੰਘ ਬਰਾੜਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫਸਰਗਿੱਦੜਬਾਹਾਸ੍ਰੀ ਜੁਗਰਾਜ ਸਿੰਘ ਕਾਹਲੋਂਉਪ ਮੰਡਲ ਮੈਜਿਸਟੇਟ-ਕਮ-ਰਿਟਰਨਿੰਗ ਅਫਸਰਮਲੋਟ/ਲੰਬੀ ਵੀ ਹਾਜ਼ਰ ਸਨ। 

Advertisement

Advertisement

Latest News

3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ 3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
*3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ**  **ਚੰਡੀਗੜ੍ਹ, 13 ਦਸੰਬਰ, 2025** ਮੁੱਖ ਮੰਤਰੀ ਭਗਵੰਤ...
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ