ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਖੇ ਨਵੀਂ ਓ.ਪੀ.ਜੀ. ਡੈਂਟਲ (ਐਕਸ-ਰੇ) ਮਸ਼ੀਨ ਦਾ ਉਦਘਾਟਨ ਕੀਤਾ ਗਿਆ

ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਖੇ ਨਵੀਂ ਓ.ਪੀ.ਜੀ. ਡੈਂਟਲ (ਐਕਸ-ਰੇ) ਮਸ਼ੀਨ ਦਾ ਉਦਘਾਟਨ ਕੀਤਾ ਗਿਆ

ਅੰਮ੍ਰਿਤਸਰ 9 ਅਕਤੂਬਰ 2024--

ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਜਿਲ੍ਹਾ  ਹਸਪਤਾਲ ਅੰਮ੍ਰਿਤਸਰ ਵਿਖੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਨਵੀਂ ਓ.ਪੀ.ਜੀਡੈਂਟਲ (ਐਕਸ-ਰੇਮਸ਼ੀਨ ਦਾ ਉਦਘਾਟਨ ਕਰਕੇ ਇਸਨੂੰ ਲੋਕ ਅਪਰਣ ਕੀਤਾ ਇਸ ਅਵਸਰ ਤੇ ਡੀ.ਡੀ.ਐਚ.ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠਾਂ ਜਿਲੇ ਭਰ ਦੇ ਸਮੂਹ ਡੈਂਟਲ ਮੈਡੀਕਲ ਅਫਸਰਾਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਇਸ ਮੌਕੇ ਤੇ ਡਾ ਕਿਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾ ਯੋਗ ਕਦਮ ਹੈਇਹ ਮਸ਼ੀਨਾਂ ਪੂਰੇ ਪੰਜਾਬ ਵਿਚ ਕੇਵਲ ਦੋ ਹੀ ਜਿਲ੍ਹਿਆਂ ਮੋਹਾਲੀ ਅਤੇ ਅੰਮ੍ਰਿਤਸਰ ਵਿੱਚ ਸਥਾਪਿਤ ਕੀਤੀਆਂ ਗਈਆਂ ਹਨ ਉਹਨਾਂ ਕਿਹਾ ਕਿ ਇਹ ਇੱਕ ਆਧੂਨਿਕ ਟਕੈਨੋਲੋਜੀ ਨਾਲ ਲੈਸ ਮਸ਼ੀਨ ਹੈ ਇਸ ਮਸ਼ੀਨ ਨਾਲ ਜਿਲੇ੍ਹ ਭਰ ਵਿਚ ਸਾਰੇ ਲੋੜਵੰਦ ਮਰੀਜਾਂ ਦੇ ਮੁਫਤ ਡੈਂਟਲ ਅੇਕਸ-ਰੇ ਕੀਤੇ ਜਾਣੇ ਸੰਭਵ ਹੋ ਸਕਣਗੇ ਅਤੇ ਖਾਸ ਕਰਕੇ ਗਰੀਬ ਮਰੀਜਾਂ ਲਈ ਇਹ ਵਰਦਾਨ ਸਾਬਤ ਹੋਵੇਗਾ

 ਇਸ ਅਵਸਰ ਤੇ ਡਿਪਟੀ ਡਾਇਰੈਕਟਰ (ਡੈਂਟਲਡਾ ਜਗਨਜੋਤ ਕੌਰ ਨੇ ਕਿਹਾ ਓ.ਪੀ.ਜੀਡੈਂਟਲ (ਐਕਸ-ਰੇਮਸ਼ੀਨ ਰਾਹੀਂ ਇਕੋ ਹੀ ਸਮੇਂ ਪੂਰੇ ਮੂੰਹ ਦੇ ਦੰਦਾਂ ਦਾ ਐਕਸ-ਰੇ ਕੀਤਾ ਜਾ ਸਕਦਾ ਹੈ ਇਸ ਨਾਲ ਦੰਦਾਂ ਦੀਆਂ ਗੰਭੀਰ ਬੀਮਾਰੀਆਂ ਦਾ ਇਲਾਜ ਵਿਚ ਕਾਫੀ ਮਦਦ ਮਿਲੇਗੀ ਇਸ ਮਸ਼ੀਨ ਦੀ ਮਦਦ ਨਾਲ ਜਿਲੇ੍ਹ ਭਰ ਦੀਆਂ ਵੱਖ-ਵੱਖ ਸੰਸਾਥਾਵਾਂ ਤੋਂ ਰੈਫਰ ਕੀਤੇ ਮਰੀਜਾਂ ਦੇ ਅੇਕ-ਰੇ ਵੀ ਕੀਤੇ ਜਾਣਗੇ ਇਸ ਅਵਸਰ ਤੇ ਸੀਨੀਅਰ ਮੈਡੀਕਲ ਅਫਸਰ ਡਾ ਸਵਰਨਜੀਤ ਧਵਨਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੀਤ ਕੌਰਸੀਨੀਅਰ ਮੈਡੀਕਲ ਅਫਸਰ ਡਾ ਰਸ਼ਮੀਂ ਵਿਜਜਿਲਾ੍ਹ ਐਮ..ਆਈ.ਅਮਰਦੀਪ ਸਿੰਘਡਾ ਪਰਮਿੰਦਰ ਸਿੰਘਡਾ ਸ਼ਬਨਮਦੀਪ ਕੌਰਡਾ ਤਰਨਦੀਪ ਕੌਰ ਮੈਡਮ ਸੁਮਨ ਅਤੇ ਸਮੂਹ ਸਟਾਫ ਹਾਜਰ ਸਨ

Tags:

Advertisement

Latest News

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ