ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 6 ਮਾਰਚ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਹੋਵੇਗੀ
By Azad Soch
On
Ameritsar Sahib,03,March,2026,(Azad Soch News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 6 ਮਾਰਚ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਹੋਵੇਗੀ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਹੇਠ ਹੋਵੇਗੀ। ਇਸ ਇਕੱਤਰਤਾ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਬਜਟ ਦੇ ਜਨਰਲ ਇਜਲਾਸ ਦੀ ਤਰੀਕ ਦਾ ਐਲਾਨ ਕੀਤਾ ਜਾ ਸਕਦਾ ਹੈ।
Latest News
07 Mar 2026 21:39:57
ਹੁਸ਼ਿਆਰਪੁਰ, 7 ਮਾਰਚ:
ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...

