ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮੰਗਲਵਾਰ (ਅੱਜ) ਨੂੰ ਸਵੇਰੇ 11 ਵਜੇ ਹੋਵੇਗੀ
By Azad Soch
On
Amtisar Sahib,31 DEC,2024,(Azad Soch News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮੰਗਲਵਾਰ (ਅੱਜ) ਨੂੰ ਸਵੇਰੇ 11 ਵਜੇ ਹੋਵੇਗੀ,ਮੀਟਿੰਗ (Meeting) ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਕਰਨਗੇ, ਇਸ ਮੀਟਿੰਗ ਅਹਿਮ ਪੰਥਕ ਮਾਮਲਿਆਂ 'ਤੇ ਚਰਚਾ ਹੋਵੇਗੀ,ਮੀਟਿੰਗ (Meeting) ਤੋਂ ਬਾਅਦ ਦੁਪਹਿਰ 1 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ,ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ (Digital Platform) ਨਾਲ ਜੁੜੇ ਰਹੋ।
Related Posts
Latest News
24 Jan 2026 19:39:11
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ...

