ਮੌਸਮ ਵਿਭਾਗ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ
By Azad Soch
On
Chandigarh,10,NOV,2024,(Azad Soch News):- ਮੌਸਮ ਵਿਭਾਗ (Department of Meteorology) ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੰਘਣੀ ਧੁੰਦ (Thick Fog) ਦਾ ਅਲਰਟ (Foggy Weather) ਜਾਰੀ ਕੀਤਾ ਹੈ,ਕਈ ਥਾਵਾਂ ਉਤੇ ਬਾਰਸ਼ ਵੀ ਹੋ ਸਕਦੀ ਹੈ,ਉੱਤਰੀ ਭਾਰਤ ਦੇ ਪੱਛਮੀ ਰਾਜਾਂ ਵਿੱਚ ਧੁੰਦ ਦਿਖਾਈ ਦੇਣ ਲੱਗੀ ਹੈ,ਸ਼ਨੀਵਾਰ ਨੂੰ ਪੰਜਾਬ ਅਤੇ ਹਿਮਾਚਲ ‘ਚ ਧੁੰਦ ਦੇਖਣ ਨੂੰ ਮਿਲੀ,ਸ਼ਨੀਵਾਰ ਨੂੰ ਅੰਮ੍ਰਿਤਸਰ ‘ਚ 0 ਮੀਟਰ, ਬਠਿੰਡਾ ‘ਚ 200 ਮੀਟਰ ਅਤੇ ਉੱਤਰ ਪ੍ਰਦੇਸ਼ ਦੇ ਬਰੇਲੀ ‘ਚ 200 ਮੀਟਰ ‘ਤੇ ਵਿਜ਼ੀਬਿਲਟੀ ਰਿਕਾਰਡ (Visibility Record) ਕੀਤੀ ਗਈ,ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਭਾਰਤ ਦੇ ਕੁਝ ਰਾਜਾਂ ਜਿਵੇਂ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
Related Posts
Latest News
28 Apr 2025 15:10:47
Chandigarh,28,APRIL,2025,(Azad Soch News):- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ...