ਮੋਹਾਲੀ ਅਦਾਲਤ ਦੇ ਵੱਲੋਂ ਅਕਾਲੀ ਲੀਡਰ ਬਿਕਰਮ ਮਜੀਠੀਆ ਦੇ ਰਿਮਾਂਡ ਵਿੱਚ ਵਾਧਾ ਕੀਤਾ ਗਿਆ
By Azad Soch
On
Mohali,02,JULY,2025,(Azad Soch News):- -ਮੋਹਾਲੀ ਅਦਾਲਤ ਦੇ ਵੱਲੋਂ ਅਕਾਲੀ ਲੀਡਰ ਬਿਕਰਮ ਮਜੀਠੀਆ ਦੇ ਰਿਮਾਂਡ ਵਿੱਚ ਵਾਧਾ ਕੀਤਾ ਗਿਆ ਹੈ,ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤੇ ਗਏ ਮਜੀਠੀਆ ਨੂੰ ਪਹਿਲਾਂ 7 ਦਿਨਾਂ ਦੇ ਰਿਮਾਂਡ ਤੇ ਰੱਖਿਆ ਗਿਆ ਸੀ ਅਤੇ ਅੱਜ ਦੁਬਾਰਾ ਕੋਰਟ ਦੇ ਵਿੱਚ ਮਜੀਠੀਆ ਦੀ ਪੇਸ਼ੀ ਵਿਜੀਲੈਂਸ ਵਲੋਂ ਕਰਵਾਈ ਗਈ,ਵਿਜੀਲੈਂਸ (Vigilance) ਨੂੰ ਮਜੀਠੀਆ ਦਾ ਚਾਰ ਦਿਨਾਂ ਦਾ ਹੋਰ ਰਿਮਾਂਡ ਮਿਲਿਆ ਹੈ।
Advertisement
Latest News
30 Apr 2026 08:46:56
ਚੰਡੀਗੜ੍ਹ,30 ਅਪ੍ਰੈਲ,2026: - ਪੰਜਾਬ ਦੀ ਰਾਜਨੀਤੀ ਵਿੱਚ ਇਸ ਵੇਲੇ ਇੱਕ ਵੱਡਾ ਭੂਚਾਲ ਆਇਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ...
