ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ

ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ

ਸ੍ਰੀ ਮੁਕਤਸਰ ਸਾਹਿਬ,  28 ਮਾਰਚ 

 

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਬੱਲਮਗੜ੍ਹ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ 5 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਹੁਮੰਤਵੀ ਸ਼ੈਡ ਦਾ ਉਦਘਾਟਨ ਕੀਤਾ ਗਿਆ

 

ਇਸ ਮੌਕੇ ਬੋਲਦਿਆਂ ਸ. ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਇਹ ਬਹੁਮੰਤਵੀ ਸ਼ੈਡ ਬੱਚਿਆਂ ਦੇ ਮਿਡੇ ਮੀਲ ਖਾਣੇ ਲਈਅਧਿਆਪਕ-ਮਾਪੇ ਮਿਲਣੀ ਲਈਸਵੇਰ ਦੀ ਸਭਾ ਲਈ ਅਤੇ ਸਕੂਲ ਵਿੱਚ ਕਰਵਾਏ ਜਾਣ ਵਾਲੇ ਛੋਟੇ ਫੰਕਸ਼ਨਾ ਲਈ ਕੰਮ ਆਵੇਗਾ।

 

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। 

 

ਇਸ ਮੌਕੇ ਪ੍ਰਿੰਸੀਪਲ ਰਿੰਪੀ ਛਾਬੜਾਮਾਸਟਰ ਦਿਲਬਾਗ ਸਿੰਘਮਾ. ਨਵਦੀਪ ਸਿੰਘਮਾ. ਗੁਰਮੀਤ ਸਿੰਘਜਗਦੀਪ ਸਿੰਘ ਸਰਪੰਚਅਮਰਿੰਦਰ ਸਿੰਘ ਮੌੜਚੇਅਰਮੈਨ ਸਿਮਰਜੀਤ ਸਿੰਘ ਲੱਖੇਵਾਲੀਪਰਮਜੀਤ ਸਿੰਘ ਮੈਂਬਰ ਜਿਲ੍ਹਾ ਯੋਜਨਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਹਾਜ਼ਰ ਸਨ । 

Advertisement

Latest News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ  ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ 
*ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ   ਗੋਲਡਨ...
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ - ਵਿਧਾਇਕ ਚੱਢਾ