ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
By Azad Soch
On
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex Batala) ਦਾ ਉਦਘਾਟਨ ਕੀਤਾ ਜਾਵੇਗਾ। ਜਿਸ ਸਬੰਧੀ ਅਧਿਕਾਰੀਆਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੂਹਾਂ ਦਿੱਤੀਆ ਜਾ ਰਹੀਆਂ ਹਨ,ਅੱਜ ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਤਿਆਰੀਆਂ ਮੁਕੰਮਲ ਕਰਨ ਦੇ ਦਿਸ਼ਾ- ਨਿਰਦੇਸ਼ ਦਿੱਤੇ ਗਏ।
Related Posts
Latest News
12 Mar 2026 17:13:27
New Delhi,12,March,2026,(Azad Soch News):- Realme ਆਪਣੀ P-ਸੀਰੀਜ਼ ਦਾ ਵਿਸਤਾਰ ਕਰਦੇ ਹੋਏ ਭਾਰਤ ਵਿੱਚ ਇੱਕ ਨਵਾਂ ਬਜਟ ਸਮਾਰਟਫੋਨ Realme P4 Lite...

