ਪੰਜਾਬ ਮੰਤਰੀ ਮੰਡਲ ਦੀ ਅਗਲੀ ਬੈਠਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੱਦੀ ਹੈ
By Azad Soch
On
Chandigarh, 28,NOV,2025,(Azad Soch News):- ਪੰਜਾਬ ਮੰਤਰੀ ਮੰਡਲ ਦੀ ਅਗਲੀ ਬੈਠਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਅੱਜ ਸੱਦੀ ਹੈ। ਇਹ ਮੀਟਿੰਗ ਸਵੇਰੇ 11.30ਵਜੇ ਚੰਡੀਗੜ੍ਹ (Chandigarh) ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ (Official Residence) ਉੱਤੇ ਹੋਏਗੀ,ਮੰਤਰੀ ਮੰਡਲ (Council of Ministers) ਦੀ ਮੀਟਿੰਗ ਬਾਰੇ ਸੂਬਾ ਸਰਕਾਰ ਨੇ ਹਾਲੇ ਤਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਹੈ ਪਰ ਇਸ ਮੀਟਿੰਗ ਵਿਚ ਲੋਕਾਂ ਨੂੰ ਰਾਹਤ ਦੇਣ ਵਾਲੇ ਫ਼ੈਸਲੇ ਲਏ ਜਾ ਸਕਦੇ ਹਨ। ਸੂਬੇ ਦੀ ਵਿਤੀ ਹਾਲਤ ਬਾਰੇ ਚਰਚਾ ਕਰ ਕੇ ਨਵੇਂ ਸਰੋਤ ਜੁਟਾਉਣ ਲਈ ਵੀ ਕੋਈ ਫ਼ੈਸਲਾ ਹੋ ਸਕਦਾ ਹੈ,ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ (Block Committee Elections) ਦੀਆਂ ਤਰੀਕਾਂ ਤੈਅ ਕਰਨ ਬਾਰੇ ਵਿਚਾਰ ਕਰ ਕੇ ਐਲਾਣ ਲਈ ਰਾਜ ਚੋਣ ਕਮਿਸ਼ਨ ਨੂੰ ਲਿਖਿਆ ਜਾ ਸਕਦਾ ਹੈ।
Related Posts
Latest News
05 Dec 2025 10:56:18
Amritsar Sahib,05,DEC,2025,(Azad Soch News):- ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਚਰਨ ਸਿੰਘ ਕਲੇਰ...


