ਮੋਹਾਲੀ ਦੇ ਥਾਣਾ ਫੇਜ਼-11 ਦੇ ਇਲਾਕੇ ‘ਚ ਸ਼ਿਵਰਾਤਰੀ ਵਾਲੇ ਦਿਨ ਗੁਰਸੇਵਕ ਸਿੰਘ ਨਾਂ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ

 ਮੋਹਾਲੀ ਦੇ ਥਾਣਾ ਫੇਜ਼-11 ਦੇ ਇਲਾਕੇ ‘ਚ ਸ਼ਿਵਰਾਤਰੀ ਵਾਲੇ ਦਿਨ ਗੁਰਸੇਵਕ ਸਿੰਘ ਨਾਂ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ

Mohali,24,FEB,2026,(Azad Soch News):-  ਬੀਤੇ ਦਿਨੀਂ ਮੋਹਾਲੀ (Mohali) ਦੇ ਥਾਣਾ ਫੇਜ਼-11 ਦੇ ਇਲਾਕੇ ‘ਚ ਸ਼ਿਵਰਾਤਰੀ ਵਾਲੇ ਦਿਨ ਗੁਰਸੇਵਕ ਸਿੰਘ ਨਾਂ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ,ਪੁਲਿਸ (Police) ਨੇ ਮੁੱਖ ਮੁਲਜ਼ਮ ਸਣੇ 4 ਮੁਲਜ਼ਮਾਂ ਨੂੰ ਯੂਪੀ (UP) ਦੇ ਹਰਦੋਸ਼ੀ ਤੋਂ ਕਾਬੂ ਕੀਤਾ ਹੈ,ਇਹ ਮੁਲਜਮ ਨੇਪਾਲ (Napal) ਭੱਜਣ ਦੀ ਫ਼ਿਰਾਕ ‘ਚ ਸਨ,ਦੋਸ਼ੀਆਂ ਦੀ ਪਛਾਣ ਮੁੱਖ ਮੁਲਜਮ ਮੋਨਾ, ਸੌਰਵ, ਕੇਸ਼ਵ ਤੇ ਸਰਵਨ ਵਜੋਂ ਹੋਈ ਹੋਈ ਹੈ। ਇਨ੍ਹਾਂ ਨੇ ਸ਼ਿਵਰਾਤਰੀ (Shivratri) ਮੌਕੇ ਗੁਰਸੇਵਕ ਸਿੰਘ ਦਾ ਕਤਲ ਕੀਤਾ ਸੀ,ਦੱਸ ਦੇਈਏ ਕਿ ਪੁਲਿਸ (Police) ਨੇ ਪਹਿਲਾਂ ਵੀ ਇਸ ਮਾਮਲੇ ਵਿਚ 12 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਸੀ,ਜਿਨ੍ਹਾਂ ਵਿਚੋਂ ਤਿੰਨ ਨਾਬਾਲਗ ਹਨ,ਕਾਰਵਾਈ ਲਈ SSP ਮੋਹਾਲੀ ਵੱਲੋਂ ਇੱਕ ਟੀਮ (Team) ਤਿਆਰ ਕੀਤੀ ਗਈ ਸੀ, ਜੋਕਿ ਦੇ ਹਰਮਨਦੀਪ ਹਰਸ਼ ਦੇ ਨਿਰਦੇਸ਼ਾਂ ‘ਤੇ ਬਣਾਈ ਗਈ ਸੀ,ਸਾਰੀ ਕਾਰਵਾਈ ਫਿਲਮੀ ਅੰਦਾਜ ਵਿਚ ਕਾਬੂ ਕੀਤਾ,ਮੋਹਾਲੀ ਅਦਾਲਤ (Mohali Court) ਵਿਚ ਪੇਸ਼ ਕਰਕੇ ਪੁਲਿਸ ਨੇ ਦੋਸ਼ੀਆਂ ਦਾ ਰਿਮਾਂਡ ਮੰਗਿਆ ਹੈ।

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ