ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਥਾਪਨਾ ਦਿਵਸ ਦੇ ਪਵਿੱਤਰ ਦਿਹਾੜੇ ਅਤੇ ਪੰਥਕ ਇਕੱਠ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿੱਤੀ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਥਾਪਨਾ ਦਿਵਸ ਦੇ ਪਵਿੱਤਰ ਦਿਹਾੜੇ ਅਤੇ ਪੰਥਕ ਇਕੱਠ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿੱਤੀ

ਅੰਮ੍ਰਿਤਸਰ,05 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-   ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਦੇ ਸਥਾਪਨਾ ਦਿਵਸ ਦੇ ਪਵਿੱਤਰ ਦਿਹਾੜੇ ਅਤੇ ਪੰਥਕ ਇਕੱਠ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਹੱਤਤਾ ਅਤੇ ਇਸ ਦੇ ਸਰਵਉੱਚ ਸਿਧਾਂਤਾਂ 'ਤੇ ਚਾਨਣਾ ਪਾਇਆ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (President Advocate Harjinder Singh Dhami) ਨੇ ਕਿਹਾ ਕਿ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ (Blessed Be The Lord Sri Guru Hargobind Patshah Ji) ਨੇ ਤਰਸ ਕਰਕੇ ਸਿੱਖਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਚਨਾ ਕੀਤੀ ਸੀ। ਅੱਜ ਇਸ ਮਹਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਰਚਨਾ ਦਿਹਾੜਾ ਹੈ। ਉਨ੍ਹਾਂ ਦੱਸਿਆ ਕਿ ਲਗਭਗ ਸਵਾ ਚਾਰ ਸੌ ਸਾਲ ਪਹਿਲਾਂ ਸਤਿਗੁਰੂ ਜੀ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਨੇ ਇਹ ਨਿਵੇਕਲਾ ਅਤੇ ਵਿਲੱਖਣ ਸਿਧਾਂਤ ਬਖਸ਼ਿਸ਼ ਕੀਤਾ ਸੀ, ਜੋ ਉਸ ਸਮੇਂ ਵੀ ਨਵਾਂ-ਨਿਰੋਆ ਸੀ ਅਤੇ ਅੱਜ ਦੇ ਦੌਰ ਵਿੱਚ ਵੀ ਓਨਾ ਹੀ ਪ੍ਰਸੰਗਿਕ ਅਤੇ ਨਵਾਂ-ਨਿਰੋਆ ਹੈ।

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ