ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ-ਐਸ ਡੀ ਐਮ ਚਾਹਲ

ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ-ਐਸ ਡੀ ਐਮ ਚਾਹਲ

ਅੰਮ੍ਰਿਤਸਰ, 13 ਅਪ੍ਰੈਲ: --ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿਉਂਦੀਆਂ ਰਹਿੰਦੀਆਂ ਹਨ ਜੋ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਐਸ ਡੀ ਐਮ ਮਨਕੰਵਲ ਸਿੰਘ ਚਾਹਲ ਨੇ ਜਲਿ੍ਹਆਂਵਾਲਾ ਬਾਗ਼ ਵਿਖੇ ਸ਼ਹੀਦਾ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਂ ਕੀਤਾ

            ਉਨ੍ਹਾਂ ਕਿਹਾ ਕਿ  ਜਲਿਆਂਵਾਲਾ ਬਾਗ ਦੇ ਸ਼ਹੀਦਾਂ  ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਹੋਰ ਤੇਜ ਕੀਤਾ ਸੀ ਜਿਸ ਦੀ ਬਦੌਲਤ ਅਸੀਂ ਆਜ਼ਾਦ ਫਿਜਾ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਧਰਤੀ ਤੋਂ ਹੀ ਅੰਗਰੇਜਾਂ ਸਾਮਰਾਜ ਦੇ ਪਤਨ ਦੀ ਸ਼ੁਰੂਆਤ ਹੋਈ ਸੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

             ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀ ਜੀਵਨੀ ਤੋਂ ਸਿੱਖਿਆ ਲੈ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ।

Tags:

Advertisement

Latest News

ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਲਾਂਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਲਾਂਚ
Amritsar Sahib, 9 May 2024,(Azad Soch News):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਤੋਂ ਪ੍ਰਸਾਰਣ ਹੁੰਦਾ...
ਭਾਜਪਾ ਉਮੀਦਵਾਰ ਹੰਸਰਾਜ ਹੰਸ ਨੇ ਫਰੀਦਕੋਟ ਤੋਂ ਭਰੀ ਨਾਮਜ਼ਦਗੀ
ਹਰਿਆਣਾ ਦੇ ਹਿਸਾਰ ਦੀ ਕੇਂਦਰੀ ਜੇਲ੍ਹ-2 ਵਿੱਚ ਬੰਦ ਜਲੇਬੀ ਬਾਬਾ ਦੀ ਮੌਤ
ਕਾਂਗਰਸ ਨੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਕੀਤਾ ਨਿਯੁਕਤ
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ ਵਿੱਚ ਹੁਣ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਖੈਰ ਨਹੀਂ
CM ਭਗਵੰਤ ਮਾਨ ਨੇ ਬੁੱਧਵਾਰ ਨੂੰ ਮਲੇਰਕੋਟਲਾ 'ਚ ਅਕਾਲੀ ਦਲ ਬਾਦਲ ਅਤੇ ਭਾਜਪਾ 'ਤੇ ਤਿੱਖਾ ਹਮਲਾ ਕੀਤਾ