ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਕੁਝ ਹੋਰ ਪਿੰਡਾਂ ਵਿਚ ਪੰਚਾਇਤ ਚੋਣਾਂ ’ਤੇ ਰੋਕ ਲਗਾ ਦਿੱਤੀ
By Azad Soch
On
Chandigarh,10,OCT,2024,(Azad Soch News):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਕੁਝ ਹੋਰ ਪਿੰਡਾਂ ਵਿਚ ਪੰਚਾਇਤ ਚੋਣਾਂ (Panchayat Elections) ’ਤੇ ਰੋਕ ਲਗਾ ਦਿੱਤੀ ਹੈ,ਬੀਤੇ ਕੱਲ੍ਹ ਹਾਈ ਕੋਰਟ ਨੇ 279 ਪਿੰਡਾਂ ’ਚ ਪੰਚਾਇਤੀ ਚੋਣਾਂ ’ਤੇ ਰੋਕ ਲਗਾਈ ਸੀ,ਅੱਜ ਪਟਿਆਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਕੁਝ ਪਿੰਡਾਂ ’ਚ ਚੋਣਾਂ ’ਤੇ ਪਾਬੰਦੀ ਲਗਾ ਦਿੱਤੀ ਹੈ, ਅਦਾਲਤ ਨੇ ਇਹ ਪਾਬੰਦੀ ਉਮੀਦਵਾਰਾਂ ਵੱਲੋਂ ਦਾਇਰ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਲਗਾਈ ਹੈ।
Related Posts
Latest News
11 Mar 2026 20:07:41
ਮਾਨਸਾ, 11 ਮਾਰਚ :
ਜ਼ਿਲ੍ਹੇ ਅੰਦਰ ਐਲ.ਪੀ.ਜੀ. ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ ਇਸ ਲਈ ਜ਼ਿਲ੍ਹਾ ਵਾਸੀਆਂ ਨੂੰ...

