ਪੰਜਾਬ ਸਰਕਾਰ ਨੇ ਅਗਲੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਅਗਲੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ

Patiala,05,MARCH,2025,(Azad Soch News):-  ਪੰਜਾਬ ਸਰਕਾਰ (Punjab Government) ਨੇ ਅਗਲੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ,ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ 14 ਮਾਰਚ ਨੂੰ ਮਨਾਇਆ ਜਾ ਰਿਹਾ ਹੈ,ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ,ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।ਸਰਕਾਰ ਦੁਆਰਾ ਜਾਰੀ ਛੁੱਟੀਆਂ ਦੀ ਸੂਚੀ ਵਿੱਚ 8 ਮਾਰਚ ਵੀ ਇੱਕ ਰਾਖਵੀਂ ਛੁੱਟੀ ਹੈ,ਇਸ ਦਿਨ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ,ਇਸ ਦੇ ਮੱਦੇਨਜ਼ਰ,ਪੰਜਾਬ ਸਰਕਾਰ (Punjab Government) ਨੇ 8 ਮਾਰਚ ਨੂੰ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਹੈ।

Advertisement

Latest News

ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ
*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ 'ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ
‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ