ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
By Azad Soch
On
Chandigarh,13 Sep,2024,(Azad Soch News):- ਪੰਜਾਬ ਸਰਕਾਰ (Punjab Govt) ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ,ਹੁਣ ਚੇਅਰਮੈਨਾਂ ਦੀ ਥਾਂ ‘ਤੇ DDPO ਨੂੰ ਪ੍ਰਬੰਧਕ ਲਾਇਆ ਗਿਆ ਹੈ,ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ,ਜਿਨ੍ਹਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ,ਉਨ੍ਹਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ,ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਜਲਦ ਹੀ ਗ੍ਰਾਮ ਪੰਚਾਇਤ ਚੋਣਾਂ (Gram Panchayat Elections) ਦੇ ਨਾਲ ਹੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਕਰਵਾ ਸਕਦੀ ਹੈ,ਦੱਸ ਦੇਈਏ ਕਿ ਪੰਜਾਬ ਵਿੱਚ 13 ਹਜ਼ਾਰ ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ।
Related Posts
Latest News
10 Mar 2026 11:21:13
New Delhi,10, March,2026,(Azad Soch News):- ਇਹ ਤਕਨੀਕੀ ਦੁਨੀਆ ਵਿੱਚ ਇੱਕ ਵੱਡੀ ਖ਼ਬਰ ਹੈ! Poco X8 Pro ਸੀਰੀਜ਼ ਨੂੰ ਲੈ ਕੇ...

