ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਚੰਡੀਗੜ੍ਹ 2 ਜਨਵਰੀ 2026:

ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀਆਂ ਸ੍ਰੀ ਘਣਸ਼ਿਆਮ ਥੋਰੀ, ਸ੍ਰੀ ਕੁਮਾਰ ਅਮਿਤ ਅਤੇ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟ੍ਰਿਕਸ ਵਿੱਚ ਸੁਪਰਟਾਈਮ ਸਕੇਲ/ਪੱਧਰ 14 ਵਿੱਚ ਤਰੱਕੀ ਦਿੱਤੀ ਹੈ।

ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਜਾਵੇਗਾ, ਜੋ ਅਗਲੇ ਹੁਕਮਾਂ ਤੱਕ ਨਵੇਂ ਸਕੇਲ ਵਿੱਚ ਆਪਣੀ ਮੌਜੂਦਾ ਪੋਸਟਿੰਗ 'ਤੇ ਕੰਮ ਕਰਦੇ ਰਹਿਣਗੇ। 

Advertisement

Latest News

ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ
ਸੰਗਰੂਰ, 16 ਜਨਵਰੀ:ਸੰਗਰੂਰ ਪੁਲੀਸ ਨੇ ਬੀਤੀ 11 ਜਨਵਰੀ ਨੂੰ ਧੂਰੀ ਖੇਤਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ...
ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਪ੍ਰੋਗਰਾਮ ਕਰਵਾਇਆ ਗਿਆ
ਹੋਲਾ ਮਹੱਲਾ ਦੇ ਸੰਬੰਧ 'ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਯੋਜਨਾਵਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ
ਪੰਜਾਬ ਦੇ ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਹੋ ਕੇ ਮੁਹਿੰਮ ਸ਼ੁਰੂ ਕਰਨ ਦਾ ਦਿੱਤਾ ਸੱਦਾ, ਨੌਜਵਾਨਾਂ ਨੂੰ ਮੁਹਿੰਮ ਦੀ ਅਗਵਾਈ ਕਰਨ ਦੀ ਕੀਤੀ ਅਪੀਲ
ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ