ਝੋਨੇ ਦੀ ਖਰੀਦ ਤੇ ਚੁਕਾਈ 'ਚ ਲਿਆਂਦੀ ਜਾਵੇ ਹੋਰ ਤੇਜੀ : ਡਿਪਟੀ ਕਮਿਸ਼ਨਰ

ਝੋਨੇ ਦੀ ਖਰੀਦ ਤੇ ਚੁਕਾਈ 'ਚ ਲਿਆਂਦੀ ਜਾਵੇ ਹੋਰ ਤੇਜੀ : ਡਿਪਟੀ ਕਮਿਸ਼ਨਰ

ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਪਰੇ ਨੇ ਫੂਡ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਪਰਾਲੀ ਪ੍ਰਬੰਧਨਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦੇ ਮੱਦੇਨਜ਼ਰ ਵਿਸ਼ੇਸ਼ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਲੋੜੀਦੇ ਦੇ ਦਿਸ਼ਾ-ਨਿਰਦੇਸ਼ਾ ਵੀ ਦਿੱਤੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਕੋਲੋਂ ਝੋਨੇ ਦੀ ਖਰੀਦ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ  ਝੋਨੇ ਦੀਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਦਾ ਆਧੁਨਿਕ ਮਸ਼ੀਨਰੀ ਨਾਲ ਨਿਪਟਾਰਾ ਕੀਤਾ ਜਾਵੇ

ਇਸ ਮੌਕੇ ਸਹਾਇਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਰਸ਼ਿਤ ਮਹਿਤਾ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Tags:

Advertisement

Latest News

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਫਰੀਦਕੋਟ 17 ਜੂਨ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ...
ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ
ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨਾਲ ਦੁੱਖ ਕੀਤਾ ਸਾਂਝਾ
ਫਰੀਦਕੋਟ ਦੇ ਘੰਟਾ ਘਰ ਕੋਲ ਸੜਕ ਦੀ ਉਸਾਰੀ ਲਈ ਲਗਭਗ ਦੋ ਕਰੋੜ ਰੁਪਏ ਕੀਤੇ ਜਾਣਗੇ ਖਰਚ – ਸੇਖੋਂ
ਟਾਹਲੀਵਾਲਾ ਬੋਦਲਾ ਬੱਸ ਅੱਡਾ'ਤੇ ਲਗਾਏ ਗਏ ਹਾਈਪਰਟੈਨਸ਼ਨ ਚੈੱਕ-ਅੱਪ ਸਕ੍ਰੀਨਿੰਗ ਕੈਂਪ
ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ