ਅੱਜ ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਨੇ ਦਸਤਕ ਦੇ ਦਿੱਤੀ
ਲੋਕਾਂ ਨੂੰ ਅੱਜ ਲੂ ਤੋਂ ਕੁਝ ਰਾਹਤ ਮਿਲੀ
By Azad Soch
On
Patiala,15,JUN,2025,(Azad Soch News):- ਪੰਜਾਬ ਦੇ ਲੋਕਾਂ ਨੂੰ ਅੱਜ ਲੂ ਤੋਂ ਕੁਝ ਰਾਹਤ ਮਿਲੀ ਹੈ,ਅੱਜ ਤੜਕ ਸਵੇਰੇ ਸੂਬੇ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਨੇ ਦਸਤਕ ਦੇ ਦਿੱਤੀ ਹੈ,ਜਿਸ ਕਰਕੇ ਐਤਵਾਰ ਦਾ ਦਿਨ ਲੋਕਾਂ ਲਈ ਰਾਹਤ ਭਰਿਆ ਸਾਬਿਤ ਹੋ ਰਿਹਾ ਹੈ,ਪਟਿਆਲਾ, ਜ਼ਿਰਕਪੁਰ, ਚੰਡੀਗੜ ਦੇ ਇਲਾਕਿਆਂ ਦੇ ਵਿੱਚ ਸਵੇਰ ਤੋਂ ਹੀ ਮੀਂਹ ਦੇ ਨਾਲ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ,ਮੌਸਮ ਵਿਭਾਗ (Department of Meteorology) ਅਨੁਸਾਰ ਅੱਜ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ,ਅਤੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ,ਹਾਲਾਂਕਿ ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
Related Posts
Latest News
09 Mar 2026 20:58:27
ਮਾਨਸਾ, 9 ਮਾਰਚ:ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਵੱਲੋਂ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ...

