ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ ferozepur.nic.in ਅਤੇ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ਼ District Public Relations Office Ferozepur ’ਤੇ ਵੇਖੀ ਜਾ ਸਕਦੀ ਹੈ - ਵਧੀਕ ਡਿਪਟੀ ਕਮਿਸ਼ਨਰ
By Azad Soch
On
ਫ਼ਿਰੋਜ਼ਪੁਰ, 27 ਸਤੰਬਰ:
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਲਖਵਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਸਬੰਧੀ ਜ਼ਿਲ੍ਹੇ ਦੀਆਂ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜਨਤਕ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਛੇ ਬਲਾਕ ਫ਼ਿਰੋਜ਼ਪੁਰ, ਘੱਲ ਖੁਰਦ, ਗੁਰੂਹਰਸਹਾਏ, ਮੱਖੂ, ਮਮਦੋਟ ਅਤੇ ਜ਼ੀਰਾ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ferozepur.nic.in (ferozepur.nic.in-Election-https://ferozepur.nic.in/category-wise-gram-panchayat-for-election-2024/ ) ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ ਦੇ ਸ਼ੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ (District Public Relations Office Ferozepur) ’ਤੇ ਵੇਖੀ ਜਾ ਸਕਦੀ ਹੈ।
Tags:
Related Posts
Latest News
ਡੌਲੀ ਚਾਹਵਾਲਾ ਨੇ ਦੁਬਈ ਵਿੱਚ ਖੋਲ੍ਹਿਆ ਦਫਤਰ
11 Nov 2024 20:51:14
Dubai,11 NOV,2024,(Azad Soch News):- ਡੌਲੀ ਚਾਹਵਾਲਾ… ਇੱਕ ਅਜਿਹਾ ਨਾਮ ਜੋ ਸ਼ਾਇਦ ਸਾਰਿਆਂ ਨੇ ਸੁਣਿਆ ਹੋਵੇਗਾ,ਚਾਹ ਬਣਾਉਣ ਦੇ ਆਪਣੇ ਅਨੋਖੇ ਅੰਦਾਜ਼...