ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਚੰਡੀਗੜ੍ਹ,30 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ  ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ  3 ਜੁਲਾਈ 2026  ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

 

Advertisement

Latest News

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਕੋਟਕਪੂਰਾ, 30 ਜੂਨ:ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਲਾਕ ਕੋਟਕਪੁਰਾ ਦੇ ਪਿੰਡ ਖਾਰਾ ਤੋਂ ਸ਼ਰਧਾਲੂਆਂ ਦੀ...
ਔਰਤਾਂ ਦੀ 'ਸਤਿਕਾਰ ਰਾਸ਼ੀ' ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਪੂਰਾ - ਜ਼ਿਲ੍ਹਾ ਟੀਕਾਕਰਨ ਅਫ਼ਸਰ
ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ 'ਚ 3 ਦਿਨਾਂ ਵਿੱਚ 100 ਫੀਸਦੀ ਟੀਚਾ ਹਾਸਲ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦੀ ਸਮੀਖਿਆ
ਡਾ. ਕਰਨਵੀਰ ਸਿੰਘ ਨੇ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾਣ ਦੇ ਕੰਮ ਦਾ ਲਿਆ ਜਾਇਜ਼ਾ