ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ ਐਸ.ਸੀ ਕਮਿਸ਼ਨ ਨੂੰ ਰਿਪੋਰਟ ਪੇਸ਼

ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ ਐਸ.ਸੀ ਕਮਿਸ਼ਨ ਨੂੰ ਰਿਪੋਰਟ ਪੇਸ਼

ਚੰਡੀਗੜ੍ਹ,04 ਜੁਲਾਈ: ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ  3 ਜੁਲਾਈ 2026  ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਜਿਸ ਤੇ ਅਮਲ ਕਰਦਿਆਂ ਸਕੱਤਰ ਸਕੂਲ ਸਿੱਖਿਆ ਵਿਭਾਗ ਸ੍ਰੀਮਤੀ ਸੋਨਾਲੀ ਗਿਰਿ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਉਨ੍ਹਾਂ ਇਸ ਭਰਤੀ ਪ੍ਰਕਿਰਿਆ ਦੌਰਾਨ ਅਨੂਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰ ਲਈ ਅਸਾਮੀਆਂ ਨਾ ਹੋਣ ਸਬੰਧੀ ਦਸਤਾਵੇਜ਼ ਪੇਸ਼ ਕੀਤੇ ਜਿਸ ਸਬੰਧੀ ਕਮਿਸ਼ਨ ਵਲੋਂ 72 ਘੰਟੇ ਵਿਚ ਇਨ੍ਹਾਂ ਦਸਤਾਵੇਜ਼ਾਂ ਦਾ ਅਧਿਐਨ ਕਰਕੇ ਯੋਗ ਹੁਕਮ ਜਾਰੀ ਕੀਤੇ ਜਾਣਗੇ। 

Advertisement

Latest News

ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ
ਹੁਸ਼ਿਆਰਪੁਰ, 4 ਜੁਲਾਈ :           ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਲੜਕੀਆਂ ਅਤੇ ਮਹਿਲਾਵਾਂ...
ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ
ਰਾਮ ਮੰਦਰ ਵਿੱਚ ਇੱਕ ਹੋਰ ਮਹਾਂਪਾਪ, ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ- ਕੇਜਰੀਵਾਲ
ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ
ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼

Advertisement