ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਨੇ ਜਿੱਤਿਆ

ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਨੇ ਜਿੱਤਿਆ

ਬਟਾਲਾ, 30 ਅਕਤੂਬਰ (       ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪੰਜਾਬ ਟੈਕਨੀਕਲ ਇੰਸਟੀਚਿਊਟਸ ਸਪੋਰਟਸ (ਪੀ.ਟੀ.ਆਈ.ਐਸ) ਵੱਲੋਂ ਕਰਵਾਏ ਗਏ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਅੱਜ ਸ਼ਾਨਦਾਰ ਸਮਾਪਨ ਹੋਇਆ। ਫਾਈਨਲ ਮੁਕਾਬਲਾ ਜੀ ਐਨ ਈ ਕਾਲਜ ਲੁਧਿਆਣਾ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆਜਿਸ ਵਿੱਚ ਬਟਾਲਾ ਕਾਲਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਦਰਜ ਕੀਤੀ ਅਤੇ ਟੂਰਨਾਮੈਂਟ ਦਾ ਖ਼ਿਤਾਬ ਆਪਣੇ ਨਾਮ ਕੀਤਾ।

ਦੂਜਾ ਸਥਾਨ ਜੀ ਐਨ ਈ ਕਾਲਜ ਲੁਧਿਆਣਾ ਦੀ ਟੀਮ ਨੇ ਪ੍ਰਾਪਤ ਕੀਤਾਜਦੋਂ ਕਿ ਰਾਮਗੜੀਆ ਪੋਲੀਟੈਕਨਿਕ ਕਾਲਜ ਫਗਵਾੜਾ ਤੀਸਰੇ ਸਥਾਨ ‘ਤੇ ਰਿਹਾ।


ਜੇਤੂ ਟੀਮਾਂ ਨੂੰ ਇਨਾਮਾਂ ਨਾਲ ਸਨਮਾਨਿਤ ਕਰਨ ਦੀ ਰਸਮ ਯੂਕੋ ਬੈਂਕ ਦੇ ਸੀਨੀਅਰ ਮੈਨੇਜਰ ਸਵਪਨਿਲ ਮਿਸ਼ਰਾ ਅਤੇ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵੱਲੋਂ ਸਾਂਝੇ ਤੌਰ ‘ਤੇ ਅਦਾ ਕੀਤੀ ਗਈ।


ਯੂਕੋ ਬੈਂਕ ਬਟਾਲਾ ਸ਼ਾਖਾ ਮੈਨੇਜਰ ਸ਼ਿਲਪਾ ਮੈਡਮਨਰੇਸ਼ ਕੁਮਾਰਬਬਟਾਲਾ ਫੁੱਟਬਾਲ ਕਲੱਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਮਾਹਲਰਿਟਾ ਪ੍ਰਿੰਸੀਪਲ ਕੁਲਵੰਤ ਸਿੰਘਆਈ.ਟੀ.ਆਈ. ਬਟਾਲਾ ਦੇ ਪ੍ਰਿੰਸੀਪਲ ਸਤਵੰਤ ਸਿੰਘ ਬੇਦੀਅਬਜਰਵਰ ਬਿਕਰਮਜੀਤ ਸਿੰਘਅਤੇ ਕਾਲਜ ਸਟਾਫ ਮੈਂਬਰਾਂ ਵਿਜੇ ਮਨਿਹਾਸਸ਼ਿਵਰਾਜਨ ਪੁਰੀਹਰਜਿੰਦਰਪਾਲ ਸਿੰਘਰੇਖਾਭੁਪਿੰਦਰ ਸਿੰਘਬਲਵਿੰਦਰ ਸਿੰਘਅਤੀਸ਼ ਕੁਮਾਰਜਗਦੀਪ ਸਿੰਘਜਸਬੀਰ ਸਿੰਘਡਾ. ਸਨਿਮਰਜੀਤ ਕੌਰਸ਼ਾਲਿਨੀ ਮਹਾਜਨਸਾਹਿਬ ਸਿੰਘਅੰਗਦ ਪ੍ਰੀਤ ਸਿੰਘਨਵਜੋਤ ਸਲਾਰੀਆਸੁਖਵਿੰਦਰ ਸਿੰਘਰੋਹਿਤ ਵਾਡਰਾਹਰਪਾਲ ਸਿੰਘ ਭਾਮੜੀਤੇਜ ਪ੍ਰਤਾਪ ਸਿੰਘ ਕਾਹਲੋਸਚਿਨ ਅਠਵਾਲਮਨਦੀਪ ਰੰਜੂ ਓਹਰੀਹਰਜਿੰਦਰ ਕੌਰਕਮਲਜੀਤ ਕੌਰਕਿਰਨਜੀਤ ਕੌਰਰਜਨੀਤ ਮੱਲੀਸਤਵਿੰਦਰ ਕੌਰਕੁਲਵਿੰਦਰ ਕੌਰਰਮਨਦੀਪ ਸਿੰਘਅਤੁਲ ਤੇ ਡਾ. ਗੁਲਜਾਰ ਸਿੰਘ ਸਮੇਤ ਕਈ ਹੋਰ ਵਿਅਕਤੀਆਂ ਹਾਜ਼ਰ ਸਨ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ